ਹਰਿਆਣਾ ਸਰਕਾਰ ਵੱਲੋਂ ਸਿੱਖ ਧਾਰਮਿਕ ਮਾਮਲਿਆਂ ‘ਚ ਦਖ਼ਲ ਅੰਦਾਜ਼ੀ ਰਾਹੀਂ ਸ਼੍ਰੋਮਣੀ ਕਮੇਟੀ ਆਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਮੂਕ ਹਮਾਇਤ – ਭਾਈ ਵਿਰਸਾ ਸਿੰਘ ਖਾਲਸਾ
ਹਰਿਆਣਾ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਬੀਤੇ ਦਿਨੀਂ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ,ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮ ਪੁਰ ਸਮੇਤ ਹੋਰਾਂ ਤੇ ਨਜਾਇਜ਼ ਪਰਚਾ ਦਰਜ ਕੀਤਾ ਹੈ ਜੋ ਕਿ ਹਰਿਆਣਾ ਸਰਕਾਰ ਦੀ ਬਹੁਤ ਹੀ ਘਟੀਆਂ ਨਿੰਦਣਯੋਗ ਕਾਰਵਾਈ ਹੈ ਅਤੇ ਇਸ ਕਾਰਵਾਈ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ […]
Continue Reading

