ਪੰਜਾਬ ਵਿਧਾਨ ਸਭਾ ‘ਚ ਅੱਜ ਗੁਰਬਾਣੀ ਬੇਅਦਬੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਖਰੜੇ ਨੂੰ ਮਨਜ਼ੂਰੀ ਦੇ ਦਿੱਤੀ ਗਈ ! 10 ਸਾਲ ਤੋਂ ਵੱਧ ਉਮਰ ਕੈਦ ਤੇ 50000 ਰੁਪਏ ਜੁਰਮਾਨਾ ਲਾਉਣਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ
ਸਮਾਣਾ, ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)–ਸਮਾਣਾ ਟਾਵਰ ਮੋਰਚੇ ਤੇ ਲੰਮੇ ਸਮੇਂ ਤੋਂ ਮੋਰਚਾ ਲਾਈ ਬੈਠੇ ਮੋਰਚਾ ਪ੍ਰਬੰਧਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਭਰੋਸਾ ਦਿਵਾਇਆ ਸੀ ਕਿ 13 ਅਪ੍ਰੈਲ ਨੂੰ ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ ਅਤੇ ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ […]
Continue Reading

