ਭਾਜਪਾ ਧਾਰਮਿਕ ਆਜ਼ਾਦੀ ਨੂੰ ਕਮਜ਼ੋਰ ਕਰ ਰਹੀ ਹੈ:ਬਾਜਵਾ ਨੇ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਯੋਜਨਾਬੱਧ ਹਮਲੇ ਦੀ ਚੇਤਾਵਨੀ ਦਿੱਤੀ

ਚੰਡੀਗੜ੍ਹ, ਗੁਰਦਾਸਪੁਰ 03 ਅਪ੍ਰੈਲ ( ਸਰਬਜੀਤ ਸਿੰਘ)– ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੋਦੀ ਸਰਕਾਰ ਦੇ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਲਗਾਤਾਰ ਹਮਲੇ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ, ਜਿਸਦੀ ਉਦਾਹਰਣ ਵਿਵਾਦਪੂਰਨ ਵਕਫ਼ (ਸੋਧ) ਬਿੱਲ, 2024 ਹੈ। ਬਾਜਵਾ ਨੇ ਚੇਤਾਵਨੀ ਦਿੱਤੀ ਕਿ ਇਹ ਸਿਰਫ਼ ਸ਼ੁਰੂਆਤ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) […]

Continue Reading

ਪੰਜਾਬ ਕਾਂਗਰਸ ਭਾਜਪਾ ਦੀ ਕਥਿਤ ਬਦਲਾਖੋਰੀ ਵਿਰੁੱਧ ਭੁਪੇਸ਼ ਬਘੇਲ ਦੇ ਨਾਲ ਖੜੀ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 2 ਅਪ੍ਰੈਲ ( ਸਰਬਜੀਤ ਸਿੰਘ)– ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਕਥਿਤ ਸੱਟੇਬਾਜ਼ੀ ਘੁਟਾਲੇ ਨਾਲ ਜੁੜੀ ਐਫ.ਆਈ.ਆਰ ਵਿੱਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ ਦਾ ਨਾਮ ਦਰਜ ਕਰਨ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦਾ ਸਮਰਥਨ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ 3 ਤੇ 4 ਅਪ੍ਰੈਲ ਨੂੰ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ) – ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ। ਰਾਜਪਾਲ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ […]

Continue Reading

ਬਾਜਵਾ ਨੇ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ‘ਆਪ’ ਦੇ ਖੋਖਲੇ ਦਾਅਵਿਆਂ ‘ਤੇ ਸਵਾਲ ਚੁੱਕੇ

ਚੰਡੀਗੜ੍ਹ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)–  ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ 50,000 ਨੌਜਵਾਨਾਂ ਖ਼ਾਸ ਕਰ ਕੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੋਖਲੇ ਦਾਅਵਿਆਂ ਨੂੰ ਰੱਦ ਕਰਦਿਆਂ ‘ਆਪ’ ‘ਤੇ ਦੋਵੇਂ ਚੋਣਾਂ ‘ਚ ਲਾਭ ਲੈਣ ਲਈ ਬੇਰੁਜ਼ਗਾਰ ਪੰਜਾਬੀ […]

Continue Reading

ਬਾਜਵਾ ਨੇ ਨਵੇਂ ਨਿਯੁਕਤ ਕੀਤੇ ਐਡਵੋਕੇਟ ਜਨਰਲ ਨੂੰ ਕੇਜਰੀਵਾਲ ਦੀ ਕਠਪੁਤਲੀ ਦੱਸਿਆ

ਪੱਟੀ: ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਸਿਰਫ਼ ਆਪਣੇ ਮਾਲਕ ਦੀ ਆਵਾਜ਼ ‘ਤੇ ਚੱਲਣਗੇ : ਬਾਜਵਾ ਚੰਡੀਗੜ੍ਹ, ਗੁਰਦਾਸਪੁਰ 31 ਮਾਰਚ (ਸਰਬਜੀਤ ਸਿੰਘ)–  ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੇਂ ਨਿਯੁਕਤ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ […]

Continue Reading

ਆਮ ਆਦਮੀ ਪਾਰਟੀ ਦਿੱਲੀ ਤੋਂ ਕਾਨੂੰਨ ਅਧਿਕਾਰੀਆਂ ਨੂੰ ਲਿਆਉਣਾ ਚਾਹੁੰਦੀ ਹੈ: ਬਾਜਵਾ

ਪੱਟੀ ਬਾਜਵਾ ਨੇ ‘ਆਪ’ ‘ਤੇ ਗੁਰਮਿੰਦਰ ਸਿੰਘ ਗੈਰੀ ਨੂੰ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਮਜਬੂਰ ਕਰਨ ਦਾ ਦੋਸ਼ ਲਾਇਆ। ਚੰਡੀਗੜ੍ਹ , ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ […]

Continue Reading

ਸਪੀਕਰ ਦੇ ਪੱਖਪਾਤੀ ਵਤੀਰੇ ਅਤੇ ਵੱਡੇ ਬਹੁਮਤ ਨਾਲ ‘ਆਪ’ ਨੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ : ਬਾਜਵਾ

ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਉਠਾਏ ਗਏ ਸਵਾਲਾਂ ਦਾ ਜਵਾਬ ਦੇਣ ਤੋਂ ਭੱਜੀ : ਬਾਜਵਾ ਚੰਡੀਗੜ੍ਹ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਇਜਲਾਸ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ […]

Continue Reading

ਬਾਜਵਾ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਲਈ ਭਾਰਤ ਰਤਨ ਦੀ ਮੰਗ ਕਰਨ ਵਾਲੇ ਮਤੇ ਦਾ ਵਿਰੋਧ ਕਰਨ ਲਈ ‘ਆਪ’ ਦੀ ਆਲੋਚਨਾ ਕੀਤੀ

ਚੰਡੀਗੜ੍ਹ, ਗੁਰਦਾਸਪੁਰ 27 ਮਾਰਚ (ਸਰਬਜੀਤ ਸਿੰਘ)–  ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਅਖੌਤੀ ਇਨਕਲਾਬੀਆਂ ਦੱਸਦਿਆਂ ਪੰਜਾਬ ਕਾਂਗਰਸ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਸਬੰਧੀ ਲਿਆਂਦੇ ਮਤੇ ਦਾ ਵਿਰੋਧ ਕਰਨ ‘ਤੇ ਪੰਜਾਬ ਦੀ ‘ਆਪ’ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਸਮੁੱਚੀ […]

Continue Reading

ਬਾਜਵਾ ਨੇ ਬਜਟ ਰੱਦ ਕਰਦਿਆਂ ਕਿਹਾ ਕਿ ਇਸ ਨੇ ਪੰਜਾਬ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ

ਚੰਡੀਗੜ੍ਹ,  ਗੁਰਦਾਸਪੁਰ,26 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਗਏ 2.36 ਲੱਖ ਕਰੋੜ ਰੁਪਏ ਦੇ ਬਜਟ ਨੂੰ ਝੂਠ ਅਤੇ ਧੋਖੇ ਦੀ ਭਰਮਾਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿਰਾਸ਼ਾਜਨਕ […]

Continue Reading

ਪਟਿਆਲਾ ਦੇ ਐਸਐਸਪੀ ਦਾ ਹਾਈ ਕੋਰਟ ਵਿੱਚ ਹਲਫ਼ਨਾਮਾ ਆਮ ਆਦਮੀ ਪਾਰਟੀ ਦੀ ਭਾਜਪਾ ਨਾਲ ਮਿਲੀਭੁਗਤ ਸਾਬਤ ਕਰਦਾ: ਬਾਜਵਾ

ਪੱਟੀ: ਪੰਜਾਬ ਸਰਕਾਰ ਗ਼ੈਰ-ਪੰਜਾਬੀਆਂ ਦੁਆਰਾ ਚਲਾਈ ਜਾ ਰਹੀ ਹੈ: ਬਾਜਵਾ ਚੰਡੀਗੜ੍ਹ, ਗੁਰਦਾਸਪੁਰ, 25 (ਸਰਬਜੀਤ ਸਿੰਘ)–   ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਬਚਾਅ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ […]

Continue Reading