ਬਾਜਵਾ ਨੇ ਖਾੜੀ ਦੇਸ਼ਾਂ ‘ਚ ਵਧਦੇ ਸੰਕਟ ਮੱਦੇਨਜ਼ਰ ਭਾਰਤੀਆਂ ਅਤੇ ਪੰਜਾਬੀਆਂ ਦੀ ਤੁਰੰਤ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ
ਚੰਡੀਗੜ੍ਹ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਾੜੀ ਖੇਤਰ ਵਿੱਚ ਤੇਜ਼ੀ ਨਾਲ ਵਿਗੜ ਰਹੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੂੰ ਜੰਗ ਪ੍ਰਭਾਵਿਤ ਦੇਸ਼ਾਂ ਵਿੱਚ ਫਸੇ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਜ਼ੋਰਦਾਰ […]
Continue Reading

