ਬੈਲਟ ਤੋਂ ਬੁਲੇਟ ਤੱਕ, ਬਾਜਵਾ ਨੇ ਆਮ ਆਦਮੀ ਪਾਰਟੀ ‘ਤੇ ਗੈਂਗਸਟਰਾਂ ਦੇ ਇਸਤੇਮਾਲ ਦੇ ਲਗਾਏ ਦੋਸ਼
ਚੰਡੀਗੜ੍ਹ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਦੋਸ਼ ਲਾਇਆ ਕਿ ਪੰਜਾਬ ਵਿੱਚ ਲੋਕਤੰਤਰ ਨੂੰ ਡਰ, ਦਬਾਅ ਅਤੇ ਗੈਂਗਸਟਰਾਂ ਦੀ ਖੁੱਲ੍ਹੀ ਵਰਤੋਂ ਰਾਹੀਂ ਸੁਚੱਜੇ ਤਰੀਕੇ ਨਾਲ ਖੋਖਲਾ ਕੀਤਾ ਜਾ ਰਿਹਾ ਹੈ। ਕਾਹਨੂੰਵਾਨ ਬਲਾਕ ਸੰਮਤੀ […]
Continue Reading

