ਬਾਜਵਾ ਨੇ ਨਸ਼ੇ, ਕਿਸਾਨਾਂ ਅਤੇ ਸੰਘਵਾਦ ਨੂੰ ਲੈ ਕੇ ਸ਼ਾਹ ‘ਤੇ ਕੀਤੇ ਸਵਾਲ
ਚੰਡੀਗੜ੍ਹ, ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਖੇ ਆਪਣੀ ਰੈਲੀ ਦੌਰਾਨ ਕੀਤੇ ਦਾਅਵਿਆਂ ਦਾ ਸਖ਼ਤ ਖੰਡਨ ਕੀਤਾ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਅਤੇ […]
Continue Reading

