ਆਪ ਸਰਕਾਰ ਦੇ ਰਾਜ ਹੇਠ ਅਪਰਾਧ ਚਰਮ ਤੇ, ਪੰਜਾਬੀ ਡਰ ਦੇ ਸਾਏ ਹੇਠ ਜੀ ਰਹੇ- ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਗੁਰਦਾਸਪੁਰ ਵਿੱਚ ਵਾਪਰੀ ਉਸ ਹੈਰਾਨ ਕਰਨ ਵਾਲੀ ਘਟਨਾ ਦੀ ਕੜੀ ਨਿੰਦਾ ਕੀਤੀ ਜਿਸ ਵਿੱਚ ਗਹਿਣਿਆਂ ਦੇ ਕਾਰੋਬਾਰ ਨਾਲ ਜੁੜੇ ਇਕ ਪਰਿਵਾਰ ਨੂੰ ਹਥਿਆਰਬੰਦ ਲੁਟੇਰਿਆਂ ਨੇ ਬੰਦੀ ਬਣਾਕੇ ਲੁੱਟ ਲਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ […]
Continue Reading

