ਆਪ ਸਰਕਾਰ ਦੇ ਚਾਰ ਸਾਲ ਟੁੱਟੇ ਵਾਅਦਿਆਂ ਅਤੇ ਕਮਜ਼ੋਰ ਪ੍ਰਸ਼ਾਸਨ ਨਾਲ ਚਿੰਨ੍ਹਿਤ- ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਉਹ ਆਪ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਬਾਰੇ ਵਧਾ-ਚੜ੍ਹਾ ਕੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ […]
Continue Reading

