18 ਕਿਲੋ ਹੈਰੋਇਨ ਦੀ ਬਰਾਮਦਗੀ ਨਾਲ ਆਪ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਜੰਗ ਦਾ ਦਾਅਵਾ ਬੇਨਕਾਬ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 11 ਮਾਰਚ ( ਸਰਬਜੀਤ ਸਿੰਘ)– :ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਇੱਕ ਸਰਪੰਚ ਦੀ ਵੱਡੀ ਮਾਤਰਾ ਵਿੱਚ ਹੈਰੋਇਨ ਨਾਲ ਗ੍ਰਿਫ਼ਤਾਰੀ ਨੇ ਪੰਜਾਬ ਸਰਕਾਰ ਦੇ ਨਸ਼ਿਆਂ ਖ਼ਿਲਾਫ਼ ਕਥਿਤ ਜੰਗ ਦੇ ਖੋਖਲੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।ਤਰਨ […]
Continue Reading

