ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਨੌਵੀਂ ਨੈਸ਼ਨਲ ਸੀਨੀਅਰ ਗਤਕਾ ਚੈਂਪੀਅਨਸ਼ਿਪ ਦਾ ਆਯੋਜਨ-ਐਸਐਸਪੀ ਡਾ. ਸੋਹਲ
ਤਰੁਨਪ੍ਰੀਤ ਸਿੰਘ ਸੌਦ ਕੈਬਨਿਟ ਮੰਤਰੀ ਪੰਜਾਬ,ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਅਤੇ ਬਾਬਾ ਲਖਵੀਰ ਸਿੰਘ ਜੀ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਉਦਘਾਟਨ ਮੋਹਾਲੀ, ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ)– ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਆਪਣੀ ਨੌਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ , ਚੰਡੀਗੜ੍ਹ ਮੋਹਾਲੀ , ਵਿਖੇ ਕਰਵਾਈ ਜਾ ਰਹੀ ਹੈ । 28 ਦਸੰਬਰ […]
Continue Reading

