ਭਾਜਪਾ ਵੱਲੋਂ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ; ਆਪ ਸਰਕਾਰ ਖਾਮੋਸ਼ ਦਰਸ਼ਕ- ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਾਬ ਦੇ ਸੰਵਿਧਾਨਕ ਹੱਕਾਂ ਅਤੇ ਸੰਘੀ ਢਾਂਚੇ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ […]
Continue Reading

