9ਵੀਂ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ ਜਲਾਲ ਨਾਲ ਸੰਪੰਨ- ਡਾ. ਰਾਜਿੰਦਰ ਸਿੰਘ ਸੋਹਲ
ਮੋਹਾਲੀ, ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)– ਸ਼ੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 9ਵੀਂ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਰਤਵਾੜਾ ਸਾਹਿਬ, ਜਿਲਾ ਮੋਹਾਲੀ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਕਰਵਾਈ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਸ ਬਲਜਿੰਦਰ ਸਿੰਘ ਤੂਰ […]
Continue Reading

