ਬਾਜਵਾ ਨੇ ਆਮ ਆਦਮੀ ਪਾਰਟੀ ਦੀਆਂ ਤਰਜੀਹਾਂ ’ਤੇ ਸਵਾਲ ਚੁੱਕੇ, ਨਾਟਕਬਾਜ਼ੀ ਦੀ ਬਜਾਏ ਸੁਸ਼ਾਸਨ ’ਤੇ ਦਿੱਤਾ ਜ਼ੋਰ
ਚੰਡੀਗੜ੍ਹ, ਗੁਰਦਾਸਪੁਰ, 9 ਫ਼ਰਵਰੀ (ਸਰਬਜੀਤ ਸਿੰਘ)— ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਦੀਆਂ ਤਰਜੀਹਾਂ ’ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਤਰਜੀਹਾਂ ਗਲਤ ਦਿਸ਼ਾ ਵਿੱਚ ਜਾਂਦੀਆਂ […]
Continue Reading

