ਬਾਜਵਾ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦਾ ਕੀਤਾ ਸਵਾਗਤ
ਚੰਡੀਗੜ੍ਹ, ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਦਾ ਸਵਾਗਤ ਕਰਦਿਆਂ ਇਸ ਨੂੰ ਖੇਤਰ ਵਿੱਚ ਸ਼ਾਂਤੀ ਦੀ ਦਿਸ਼ਾ ਵਿੱਚ ਇੱਕ ਸਕਾਰਾਤਮਕ ਕਦਮ ਦੱਸਿਆ। “ਮੈਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਸਮਝੌਤੇ ਦਾ ਸਵਾਗਤ ਕਰਦਾ ਹਾਂ। ਸਰਹੱਦਾਂ ‘ਤੇ ਸ਼ਾਂਤੀ ਦੋਵਾਂ […]
Continue Reading

