ਮਨਰੇਗਾ ਵਿੱਚ ਕਟੌਤੀ ਦਲਿਤਾਂ, ਪਿੰਡਾਂ ਦੇ ਗਰੀਬਾਂ ਅਤੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪਿੰਡ ਰੋਜ਼ਗਾਰ ਗਾਰੰਟੀ ਕਾਨੂੰਨ (ਮਨਰੇਗਾ) ਨੂੰ ਪ੍ਰਸਤਾਵਿਤ “ਵੀਬੀ ਜੀ ਰਾਮ ਜੀ” ਯੋਜਨਾ ਨਾਲ ਬਦਲਣ ਦੇ ਫੈਸਲੇ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ […]
Continue Reading

