195 ਸੀਟਾਂ ‘ਤੇ ਜ਼ੀਰੋ ਮੁਕਾਬਲਾ: ਪੰਜਾਬ ਦੇ ਲੋਕਤੰਤਰ ਨੂੰ ਹਾਈਜੈਕ ਕੀਤਾ ਗਿਆ, ਬਾਜਵਾ ਦਾ ਦੋਸ਼
ਚੰਡੀਗੜ੍ਹ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ 195 ਉਮੀਦਵਾਰਾਂ ਦੇ ਬਿਨਾਂ ਮੁਕਾਬਲਾ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਤੇ ਕਿਹਾ ਜਮਹੂਰੀ ਕਦਰਾਂ ਕੀਮਤਾਂ ਦਾ ਘਾਣ ਹੋਇਆ। ਬਾਜਵਾ […]
Continue Reading

