ਆਪ ਸਰਕਾਰ ਦਾ ਸੜਕਾਂ ਦੀ ਮੁਰੰਮਤ ਦਾ ਪ੍ਰੋਜੈਕਟ ਚੋਣਾਂ ਤੋਂ ਪਹਿਲਾਂ ਇੱਕ ਸਟੰਟ-ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਗਾਮੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਨਵੀਂ ਐਲਾਨੀ ਗਈ ਪੇਂਡੂ ਸੜਕ ਮੁਰੰਮਤ ਪ੍ਰਾਜੈਕਟ ਨੂੰ ਆਖਰੀ ਮਿੰਟ ਦੀ ਚਾਲ ਤੋਂ ਇਲਾਵਾ […]
Continue Reading

