ਬਾਜਵਾ ਨੇ ਪੰਜਾਬ ਦੇ ਹੜ੍ਹਾਂ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ
ਪੱਟੀ: ਉਦੋਂ ਤੱਕ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਅਸਤੀਫ਼ਾ ਦੇਣ ਤੇ ਪ੍ਰਮੁੱਖ ਸਕੱਤਰ (ਜਲ ਸਰੋਤ) ਕ੍ਰਿਸ਼ਨ ਕੁਮਾਰ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ: ਬਾਜਵਾ ਚੰਡੀਗੜ੍ਹ, ਗੁਰਦਾਸਪੁਰ 26 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਦੀ ਸਮਾਂਬੱਧ ਨਿਆਇਕ […]
Continue Reading

