ਬਾਜਵਾ ਵੱਲੋਂ ਇਸ ਸੀਜ਼ਨ ਲਈ ਬਿਨਾਂ ਸ਼ਰਤ ਝੋਨੇ ਦੀ ਖਰੀਦ ਦੀ ਮੰਗ
ਚੰਡੀਗੜ੍ਹ, ਗੁਰਦਾਸਪੁਰ, 16 ਸਤੰਬਰ 2025 (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਤੇ ਸਖ਼ਤ ਨਿਸ਼ਾਨਾ ਸਾਧਦਿਆਂ ਝੋਨੇ ਦੀ ਫਸਲ ਦੀ ਤੁਰੰਤ ਅਤੇ ਬਿਨਾਂ ਸ਼ਰਤ ਖਰੀਦ ਦੀ ਮੰਗ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ 17 ਫੀਸਦੀ ਨਮੀ […]
Continue Reading

