ਬਾਜਵਾ ਨੇ ‘ਆਪ’ ‘ਤੇ ਬੋਲਿਆ ਹਮਲਾ: ਕਿਹਾ ਸਰਕਾਰ ਚਲਾਉਣ ‘ਚ ਅਸਫਲ ਰਹਿਣ ਤੋਂ ਬਾਅਦ ਪੰਜਾਬ ਦੀ ਲੁੱਟ ਰਹੀ ਹੈ ਜਾਇਦਾਦ
ਚੰਡੀਗੜ੍ਹ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕ ਰਹੇ ਹਨ ਅਤੇ ਹੁਣ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਸੂਬੇ ਦੀਆਂ ਜਾਇਦਾਦਾਂ ਵੇਚ ਰਹੇ ਹਨ। […]
Continue Reading

