ਬਾਜਵਾ ਨੇ ‘ਆਪ’ ਸਰਕਾਰ ‘ਤੇ ਹੜ੍ਹਾਂ ਵਿਰੁੱਧ ਰੋਕਥਾਮ ਉਪਾਅ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ
ਚੰਡੀਗੜ੍ਹ, ਗੁਰਦਾਸਪੁ, 11 ਅਗਸਤ (ਸਰਬਜੀਤ ਸਿੰਘ)– ਜਿਵੇਂ ਪੰਜਾਬ ਦੇ ਕਈ ਇਲਾਕਿਆਂ ‘ਚ ਹੜ੍ਹਾਂ ਨੇ ਪਹਿਲਾਂ ਹੀ ਤਬਾਹੀ ਮਚਾਈ ਹੋਈ ਹੈ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਇਸ ਸੰਕਟ ਲਈ ਸਿੱਧੇ ਤੌਰ ‘ਤੇ ਉਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। […]
Continue Reading

