ਪੰਜਾਬ ਪੁਲਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ
ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ ‘ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਦੂਜੇ ਫਰਾਰ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਪੰਜਾਬ ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਨ ਦੀਆਂ ਕੋਸ਼ਿਸ਼ਾਂ ਜਾਰੀ: ਐਸਐਸਪੀ ਸੁਹੇਲ ਕਾਸਿਮ ਮੀਰ ਚੰਡੀਗੜ੍ਹ/ਬਟਾਲਾ, […]
Continue Reading

