ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਰਚ ਰਿਹਾ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ ਅਮਰੀਕਾ-ਅਧਾਰਤ ਹੈਂਡਲਰ ਹੁਸਨਦੀਪ ਸਿੰਘ ਗਰਾਊਂਡ ਹੈਂਡਲਰਾਂ ਨਾਲ ਮਿਲੀਭੁਗਤ ਕਰਕੇ ਆਪਣੇ ਵਿਰੋਧੀ ਨੂੰ ਖਤਮ ਕਰਨ ਲਈ ਗਿਰੋਹ ਦੇ ਮੈਂਬਰਾਂ ਨੂੰ ਨਿਰਦੇਸ਼ ਦੇ ਰਿਹਾ ਸੀ: ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਚੰਡੀਗੜ੍ਹ/ਬਟਾਲਾ, 15 […]
Continue Reading

