ਨਸ਼ੇ ਕਾਰਨ ਚਾਰ ਲੋਕਾਂ ਦੀ ਮੌਤ: ਬਾਜਵਾ ਨੇ ਮਾਨ ਪ੍ਰਸ਼ਾਸਨ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, ਗੁਰਦਾਸਪੁਰ , 2 ਅਕਤੂਬਰ ( ਸਰਬਜੀਤ ਸਿੰਘ)–ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਨੂੰ ਤਬਾਹ ਕਰ ਰਹੇ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਵਿੱਚ ਵਾਰ-ਵਾਰ ਨਾਕਾਮ ਰਹਿਣ ਦੀ ਨਿਖੇਧੀ ਕੀਤੀ ਹੈ। ਫਿਰੋਜ਼ਪੁਰ-ਫਾਜ਼ਿਲਕਾ […]
Continue Reading

