ਬਾਜਵਾ ਨੇ ਅਫਸਰ ਦੀ ਮੌਤ ਮਾਮਲੇ ਵਿੱਚ ਐਫਆਈਆਰ ਤੇ ਸੀਬੀਆਈ ਜਾਂਚ ਦੀ ਮੰਗ ਕੀਤੀ
ਚੰਡੀਗੜ੍ਹ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਗੁਰਪ੍ਰੀਤ ਔਜਲਾ, ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ, ਸਾਬਕਾ ਸੰਸਦ ਮੈਂਬਰ ਜਸਬੀਰ ਦਿੰਪਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਮੰਤਰੀ […]
Continue Reading

