ਬਾਜਵਾ ਨੇ ਦੋਸ਼ੀ ਠਹਿਰਾਏ ਗਏ ਐਮਐਲਏ ਨੂੰ ਬਚਾਉਣ ’ਤੇ ਆਪ ਸਰਕਾਰ ਨੂੰ ਘੇਰਿਆ, ਕਿਹਾ “ਦਲਿਤ ਮਾਣ-ਸਨਮਾਨ ਦਾ ਅਪਮਾਨ”
ਚੰਡੀਗੜ੍ਹ, ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਐਮਐਲਏ ਮਨਜਿੰਦਰ ਸਿੰਘ ਲਾਲਪੁਰਾ ਨੂੰ, ਜੋ ਕਿ 19 ਸਾਲਾ ਦਲਿਤ ਲੜਕੀ ਨਾਲ ਛੇੜਛਾੜ ਅਤੇ ਹਮਲੇ ਦੇ ਗੰਭੀਰ ਮਾਮਲੇ ਵਿੱਚ ਦੋਸ਼ੀ ਕਰਾਰ […]
Continue Reading

