ਪੰਜਾਬ ਦਾ ਵਾਤਾਵਰਣ ਖ਼ਤਰੇ ਹੇਠ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬੇਰੋਕ-ਟੋਕ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਹੈ ਅਤੇ […]
Continue Reading

