ਉੱਘੇ ਮੁਲਾਜਮ ਆਗੂ ਜਸਮੇਲ ਸਿੰਘ ਅਤਲਾ ਦੀ ਬੇਵਕਤ ਮੌਤ ਨਾਲ ਆਮ ਲੋਕਾ ਵਿੱਚ ਸੋਗ ਦੀ ਲਹਿਰ-ਐਡਵੋਕੇਟ ਕੁਲਵਿੰਦਰ ਸਿੰਘ ਉੱਡਤ
ਜਸਮੇਲ ਅਤਲਾ ਦਾ ਮ੍ਰਿਤਕ ਦੇਹ ਦਾ ਸੰਸਕਾਰ ਉਨ੍ਹਾ ਦੇ ਜੱਦੀ ਪਿੰਡ ਅਤਲਾ ਖੁਰਦ ਵਿੱਖੇ ਹੋਇਆ ਮਾਨਸਾ / ਭੀਖੀ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)— ਮੁਲਾਜ਼ਮ ਲਹਿਰ ਦੇ ਉੱਘੇ ਆਗੂ , ਫੀਲਡ ਐਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨਕ) ਦੇ ਸੂਬਾਈ ਸਹਾਇਕ ਵਿੱਤ ਸਕੱਤਰ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸਨ ( ਵਿਗਿਆਨਕ) ਦੇ ਜ਼ਿਲ੍ਹਾ ਜਰਨਲ ਸਕੱਤਰ ਸਾਥੀ ਜਸਮੇਲ ਸਿੰਘ […]
Continue Reading
