ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਹੋਈ ਮੀਟਿੰਗ
31 ਦਸੰਬਰ ਤੱਕ ਫੀਲਡ ਮੁਲਾਜ਼ਮਾਂ ਦੀਆਂ ਕੀਤੀਆਂ ਜਾਣਗੀਆਂ ਪ੍ਰਮੋਸ਼ਨਾਂ ਮੋਹਾਲੀ, ਗੁਰਦਾਸਪੁਰ,15 ਨਵੰਬਰ (ਸਰਬਜੀਤ ਸਿੰਘ)– ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਪਰਨੀਤ ਗਰਗ ਨਾਲ ਮੁੱਖ ਦਫਤਰ ਮਹਾਲੀ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਕਨਵੀਨਰ ਮਲਾਗਰ ਸਿੰਘ ਖਮਾਣੋ ,ਮੁਕੇਸ਼ […]
Continue Reading

