ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਹਾਰ ਗਈ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਪੰਜਾਬ ‘ਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ‘ਚ ਅਸਫਲ ਰਹਿਣ ਦੀ ਤਿੱਖੀ ਆਲੋਚਨਾ ਕੀਤੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ […]
Continue Reading

