ਆਪ ਪਾਰਟੀ ਦੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਆ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ 40 ਉਮੀਦਵਾਰਾਂ ਦੇ ਨਾਂ ਵਾਲੀ ਸੂਚੀ ਜਲਦੀ ਜਾਰੀ ਕਰਨ ਦਾ ਐਲਾਨ ਕੀਤਾ ਹੈ : ਭਾਈ ਵਿਰਸਾ ਸਿੰਘ ਖਾਲਸਾ
ਚੰਡੀਗੜ੍ਹ, ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿਥੇ ਸਮੂਹ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ ਉਥੇ ਪੰਜਾਬ ਦੀ ਆਪ ਸਰਕਾਰ ਦੇ ਪੰਜਾਬ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ […]
Continue Reading
