ਆਪ ਦੀ ਦਬਾਅ ਵਾਲੀ ਰਾਜਨੀਤੀ ਦੇ ਬਾਵਜੂਦ ਕਾਂਗਰਸ ਦੀ ਜਿੱਤ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਕਾਦੀਆਂ ਵਿਧਾਨ ਸਭਾ ਹਲਕੇ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੇ ਨਤੀਜੇ ਕਾਂਗਰਸ ਲਈ ਨੈਤਿਕ ਅਤੇ ਰਾਜਨੀਤਿਕ ਜਿੱਤ ਹਨ, ਜੋ ਆਪ ਸਰਕਾਰ ਵੱਲੋਂ ਲਗਾਤਾਰ ਦਬਾਅ ਅਤੇ ਪ੍ਰਸ਼ਾਸਨ ਦੀ ਖੁੱਲ੍ਹੀ ਦੁਰਵਰਤੋਂ ਦੇ ਬਾਵਜੂਦ […]
Continue Reading

