ਪੰਜਾਬ ਪੁਲਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ
ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਾਥੀ ਹੈ ਪਿੰਦੀ; ਕਈ ਘਿਨਾਉਣੇ ਅਪਰਾਧਾਂ ਵਿੱਚ ਰਿਹਾ ਸ਼ਾਮਲ: ਡੀਜੀਪੀ ਗੌਰਵ ਯਾਦਵਡੀਜੀਪੀ ਪੰਜਾਬ ਨੇ ਵਿਦੇਸ਼ ਮੰਤਰਾਲੇ, ਯੂਏਈ ਸਰਕਾਰ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਬਟਾਲਾ ਪੁਲਿਸ ਦੀ ਬੇਨਤੀ ‘ਤੇ ਸੀਬੀਆਈ ਨੇ ਇੰਟਰਪੋਲ ਰਾਹੀਂ ਪਿੰਦੀ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ: ਐਸਐਸਪੀ ਬਟਾਲਾ ਸੁਹੇਲ […]
Continue Reading

