ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਹੋਈ ਕੌਮੀ ਪੱਧਰੀ ਰੈਲੀ

ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਰਹੇਗਾ ਜਾਰੀ – ਸੁਖਜੀਤ ਸਿੰਘ ਰੈਲੀ ਉਪਰੰਤ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਸ ਵੱਲੋਂ ਤਿੰਨ ਆਗੂਆਂ ਤੇ ਕੀਤੀ ਐਫ ਆਈਆਰ ਦਰਜ ਦਿੱਲੀ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਐਨ ਐਮ ਓਪੀਐਸ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਪੱਧਰ ਦੀ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਮੈਨੀਆ ਸਾਹਿਬ ਯੂ ਪੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ – ਭਾਈ ਵਿਰਸਾ ਸਿੰਘ ਖਾਲਸਾ

ਯੂ ਪੀ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਜੀ ਮੈਨੀਆ ਸਾਹਿਬ ਯੂ ਪੀ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤਿੰਨ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਵਿਸ਼ੇਸ਼ ਤੌਰ ਪੰਜਾਬ ਤੋਂ ਯੂਪੀ ਪਹੁੰਚੇ ਰਾਗੀ ਢਾਡੀ ਕਵੀਸ਼ਰ ਤੇ ਪ੍ਰਚਾਰਕ ਨੇ ਆਈ […]

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਗੱਦੀ ਅਤੇ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਯੂ ਪੀ ‘ਚ ਬਾਬਾ ਸੁਖਵਿੰਦਰ ਸਿੰਘ ਵੱਲੋਂ ਲੋੜਵੰਦ ਗਰੀਬਾਂ  ਦੇ ਅਨੰਦ ਕਾਰਜ ਕਰਨੇ ਸ਼ਲਾਘਾਯੋਗ ਕਾਰਜ – ਭਾਈ ਵਿਰਸਾ ਸਿੰਘ ਖਾਲਸਾ

ਯੂਪੀ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਜੀ ਦੀ 21 ਤੋਂ 26 ਨਵੰਬਰ ਤੱਕ ਆ ਰਹੀ ਛੇ ਰੋਜਾ ਸਲਾਨਾ ਬਰਸੀ ਸਮਾਗਮਾਂ ਨੂੰ ਸਮਰਪਿਤ ਗੁਰਦੁਆਰਾ ਸਿਘਾਂ ਸਹੀਦਾ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਪੁਰਾਣੀ ਚੱਕੀ ਨੇਪਾਲ ਬਾਰਡਰ ਬੰਬ ਨਗਰ ਯੂ ਪੀ ਵਿਖੇ ਗੁਰਦੁਆਰਾ […]

Continue Reading

ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਦੁਸਹਿਰੇ ਮੌਕੇ ਹਾਥੀ ਘੋੜਿਆਂ ਤੇ ਹੋਰ ਜੰਗੀ ਸ਼ਾਸਤਰਾਂ ਬਸਤਰਾਂ ਨਾਲ ਮਹੱਲਾ ਸਜਾਇਆ ਗਿਆ – ਭਾਈ ਵਿਰਸਾ ਸਿੰਘ ਖਾਲਸਾ

ਮਹਾਂਰਾਸ਼ਟਰ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)— ਤਖ਼ਤ ਸ੍ਰੀ ਹਜ਼ੂਰ ਸਾਹਿਬ ਮਹਾਰਾਸ਼ਟਰਾ ਵਿਖੇ ਹਰ ਸਾਲ ਦੁਸਹਿਰੇ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਹੁਕਮ ਅਨੁਸਾਰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਆਉਂਦੀਆਂ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ, ਇਸ ਮੌਕੇ ਤੇ ਪੰਜਾਬ ਤੋਂ ਵੱਡੀ ਗਿਣਤੀ’ਚ ਸੰਗਤਾਂ […]

Continue Reading

ਬਾਜਵਾ ਨੇ ਮੋਦੀ ਤੇ ਮਾਨ ’ਤੇ “ਵੋਟ ਚੋਰੀ” ਅਤੇ “ਨੋਟ ਚੋਰੀ” ਦੇ ਲੱਗੇ ਇਲਜ਼ਾਮ – PM CARES ਅਤੇ ਰੰਗਲਾ ਪੰਜਾਬ ਫੰਡ ਵਿਚ ਕੱਢੀ ਤੁਲਨਾ

ਪਟਨਾ ਸਾਹਿਬ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਪਟਨਾ ਸਾਹਿਬ ਦੇ ਇਤਿਹਾਸਕ ਸਦਾਕਤ ਆਸ਼ਰਮ — ਉਹ ਧਰਤੀ ਜਿਸ ਨੇ ਆਜ਼ਾਦੀ ਦੀ ਲਲਕਾਰ ਸੁਣੀ ਸੀ — ਵਿੱਚ ਹੋਈ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਇਹ ਸਥਾਨ ਭਾਰਤੀ ਰਾਸ਼ਟਰੀ […]

Continue Reading

ਨੇਪਾਲ ਵਿੱਚ ਵਿਰੋਧ ਪ੍ਰਦਰਸ਼ਨਾਂ ਉਤੇ ਬੇਕਿਰਕ ਦਮਨ, ਲੋਕਤੰਤਰ ਲਈ ਨੇਪਾਲ ਦੇ ਸੰਘਰਸ਼ ਦੇ ਇਤਿਹਾਸ ਉੱਤੇ ਇਕ ਕਾਲਾ ਧੱਬਾ – ਲਿਬਰੇਸ਼ਨ ਦਿੱਲੀ, ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)— ਨੇਪਾਲ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ਉਤੇ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੇ ਖਿਲਾਫ 8 ਸਤੰਬਰ ਨੂੰ ਕਾਠਮੰਡੂ ‘ਚ ਨੌਜਵਾਨਾਂ ਵਲੋਂ ਕੀਤੇ ਵਿਰੋਧ ਪ੍ਰਦਰਸ਼ਨਾਂ ਉਪਰ ਕੀਤੀ ਗਈ ਗੋਲੀਬਾਰੀ ਵਿੱਚ ਘੱਟੋ-ਘੱਟ 19 […]

Continue Reading

ਕਰਨਾਟਕ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਕਿਸਾਨਾਂ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ ਇੱਕ ਕਿਸਾਨ ਸੰਮੇਲਨ

ਕਰਨਾਟਕ, ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਅੱਜ ਬੰਗਲੌਰ ਦੇ ਗਾਂਧੀ ਭਵਨ ਵਿਖੇ ਕਰਨਾਟਕ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਕਿਸਾਨਾਂ ਦੀ ਮੌਜੂਦਗੀ ਵਿੱਚ ਅਤੇ ਕਿਸਾਨ ਨੇਤਾ ਕੁਰਬੁਰੂ ਸ਼ਾਂਤਕੁਮਾਰ ਦੀ ਪ੍ਰਧਾਨਗੀ ਹੇਠ ਇੱਕ ਕਿਸਾਨ ਸੰਮੇਲਨ ਦਾ ਆਯੋਜਨ ਕੀਤਾ ਗਿਆ ਅਤੇ ਇਸ ਨਾਲ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਤਿੰਨ ਦਿਨਾਂ ਦੱਖਣੀ ਭਾਰਤ ਦੌਰੇ ਦੀ ਸਮਾਪਤੀ ਹੋਈ। 5 ਜੁਲਾਈ […]

Continue Reading

ਯੂਪੀ ਦੇ ਮੈਨੀਆਂ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ, ਧਾਰਮਿਕ ਦੀਵਾਨ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ- ਭਾਈ ਵਿਰਸਾ ਸਿੰਘ ਖਾਲਸਾ

ਯੂਪੀ, ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਦੁਆਬਾ ਖੇਤਰ ‘ਚ ਧਾਰਮਿਕ ਸਮਾਜਿਕ ਤੇ ਸਮਾਜ ਭਲਾਈ ਕੰਮਾਂ ਕਰਕੇ ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਨੰਗਲ ਬੇਟ ਲਾਗੇ ਆਲੋਵਾਲ ਫਿਲੌਰ ਲੁਧਿਆਣਾ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਜੀ ਅਤੇ ਸ੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਵਲੋਂ ਸਿੱਖੀ ਪ੍ਰਚਾਰ ਹਿੱਤ ਬਣਾਏ ਯੂਪੀ ਦੇ […]

Continue Reading

ਯੂ.ਪੀ ਵਿਖੇ ਪਹਿਲਗਾਮ ਦੇ ਸ਼ਹੀਦਾ ਅਤੇ ਦੋਹਾਂ ਮੁਲਕਾਂ ‘ਚ ਤਨਾਵਪੂਰਨ ਘੱਟਣ ਦੇ ਸ਼ੁਕਰਾਨੇ ਵਜੋਂ ਤਿੰਨ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ  – ਭਾਈ ਵਿਰਸਾ ਸਿੰਘ ਖਾਲਸਾ

ਯੂਪੀ, ਗੁਰਦਾਸਪੁਰ,13 ਮਈ (ਸਰਬਜੀਤ ਸਿੰਘ)– ਗੁਰਦੁਆਰਾ ਸ੍ਰੀ ਮੈਨੀਆ ਸਾਹਿਬ ਗੰਗਸਰ ਤਹਿਸੀਲ ਪੁਵਾਇਆ ਜ਼ਿਲ੍ਹਾ ਸ਼ਾਹਜਹਾਨਪੁਰ ਯੂਪੀ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਸਮੇਤ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਪਹਿਲਗਾਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮਿਲਾਪ ਨਗਰ ਕਾਂਸ਼ੀ ਪੁਰ ਉਤਰਾਖੰਡ’ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਤੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ-  ਸੰਤ ਸੁਖਵਿੰਦਰ ਸਿੰਘ

ਉਤਰਾਖੰਡ , ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਮਿਲਾਪ ਨਗਰ ਕਾਂਸ਼ੀ ਪੁਰ ਉਤਰਾਖੰਡ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅਤੇ ਖ਼ਾਲਸੇ ਦਾ ਸਾਜਨਾ ਦਿਵਸ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ […]

Continue Reading