34 ਕਰੋੜ ਦੀ ਬਲੱਡ ਮਨੀ ਨਾਲ ਸਾਉਦੀ ਦੀ ਜੇਲ੍ਹ ‘ਚ 20 ਸਾਲਾਂ ਤੋਂ ਬੰਦ ਭਾਰਤੀ ਦੀ ਮੌਤ ਦੀ ਸਜ਼ਾ ਰੁਕਵਾਉਣ ‘ਚ ਕੇਰਲਾ ਦੇ ਲੋਕਾਂ ਦਾ ਵੱਡਾ ਯੋਗਦਾਨ – ਭਾਈ ਵਿਰਸਾ ਸਿੰਘ ਖਾਲਸਾ

ਕੇਰਲਾ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਮੇਰੀ ਮਾਂ ਫਾਤਿਮਾ ਸਾਲਾਂ ਤੋਂ ਇੰਤਜ਼ਾਰ ਕਰ ਰਹੀ ਹੈ । ਪਰ ਜਦੋਂ ਅਬਦਲ ਰਹੀਮ ਉਨ੍ਹਾਂ ਦੇ ਸਹਾਮਣੇ ਹੋਣਗੇ, ਉਦੋਂ ਹੀ ਉਨ੍ਹਾਂ ਨੂੰ ਯੌਕੀਨ ਹੋਵੇਗਾ,ਇਹ ਸ਼ਬਦ ਅਬਦੁਲ ਰਹੀਮ ਦੇ ਭਰਾ ਨਸੀਰ ਦੇ ਹਨ । ਅਬਦੁਲ ਰਹੀਮ ਉਹ ਸ਼ਖ਼ਸ ਹਨ ਜਿਨ੍ਹਾਂ ਲਈ ਦੁਨੀਆ ਭਰ ਤੋਂ,ਖਾਸ ਕਰਕੇ ਕੇਰਲ ਦੇ ਲੋਕਾਂ ਨੇ ਬਲੱਡ […]

Continue Reading

ਕੇਂਦਰ ਦੀ ਮੋਦੀ ਸਰਕਾਰ ਨਿੱਤ ਦਿਨ ਵਧ ਰਹੀਆਂ ਡੀਜ਼ਲ ਪੈਟਰੋਲ ਗੈਸ ਦੀਆਂ ਕੀਮਤਾਂ ਨੂੰ ਘਟਾਉਣ ਤੇ ਤੇਲ ਦੀ ਆਈ ਕਿੱਲਤ ਨੂੰ ਦੂਰ ਕਰਨ ਦੀ ਲੋੜ ਤੇ ਜ਼ੋਰ ਦੇਵੇ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 26 ਮਈ ( ਸਰਬਜੀਤ ਸਿੰਘ)– ਕੇਂਦਰ ਸਰਕਾਰ ਦੇ ਮੁੱਖ ਵਿਰੋਧੀ ਤੇ ਕਾਂਗਰਸ ਦੀ ਹਾਈ ਕਮਾਂਡ ਰਾਹੁਲ ਗਾਂਧੀ ਨੇ ਭਵਿੱਖ ਬਾਣੀ ਕੀਤੀ ਸੀ ਕਿ ਚੋਣਾਂ ਤੋਂ ਬਾਅਦ ਤੇਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਵੇਗਾ, ਇਥੇ ਹੀ ਬਸ ਨਹੀਂ ਉਹਨਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤੇਲ ਦੇ ਭਾ ਦੁਗਣੇ […]

Continue Reading

ਪੈਟਰੋਲ ਡੀਜ਼ਲ ਦੀਆਂ ਨਿੱਤ ਦਿਨ ਵਧਦੀਆਂ ਜਾ ਰਹੀਆਂ ਕੀਮਤਾਂ ਦਾ ਤੁਹਾਡੀ ਜ਼ੇਬ ਤੇ ਕਿੰਨਾ ਅਸਰ,ਸਰਕਾਰ ਨੂੰ ਕਿਹੜੇ ਕਦਮ ਚੁੱਕਣ ਚਾਹੀਦੇ ਹਨ ਅਤੇ ਕਿਉਂ ਨਹੀਂ ਚੁੱਕੇ ਜਾ ਰਹੇ ? ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਭਾਰਤ ਦੀਆਂ ਤੇਲ ਕੰਪਨੀਆਂ ਨੇ ਇੱਕ ਹਫ਼ਤੇ ਦੇ ਅੰਦਰ ਦੋ ਵਾਰ ਤੇਲ ਦੀਆਂ ਕੀਮਤਾਂ ਵਧਾਈਆਂ ਹਨ ਅਤੇ ਦਿੱਲੀ ਵਿਚ ਪੈਟਰੋਲ ਕਰੀਬ 98 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀਆਂ ਕੀਮਤਾਂ ਵੀ 90 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹਨ,ਕੁਲ ਵਾਧਾ ਕਰੀਬ ਚਾਰ ਰੁਪਏ ਪ੍ਰਤੀ ਲੀਟਰ ਹੋਇਆ ਹੈ, ਅਮਰੀਕਾ ਅਤੇ ਇਸਰਾਇਲ ਵੱਲੋਂ […]

Continue Reading

ਡੇਰਾ ਸਿਰਸਾ ‘ਚ ਸਿਆਸੀ ਵਿੰਗ ਦੇ ਆਗੂ ਤੇ ਗੁਰਬਾਣੀ ਬੇਅਦਬੀ ਮੁੱਖ ਦੋਸ਼ੀ ਪਰਦੀਪ ਕਲੇਰ ਨੇ ਸੁਖਬੀਰ ਬਾਦਲ ਦੀ ਸੌਦੇ ਸਾਧ ਨਾਲ ਸਾਂਝ ਦੇ ਪੋਲ ਖੋਲ੍ਹ ਕੇ ਪੰਜਾਬ ਦੀ ਸਿਆਸਤ ਨੂੰ ਗਰਮਾਇਆ – ਭਾਈ ਵਿਰਸਾ ਸਿੰਘ ਖਾਲਸਾ

ਸਿਰਸਾ, ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)–ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਸੁਖਬੀਰ ਬਾਦਲ ਦੀਆਂ ਮੁਸੀਬਤਾਂ ਵਿਚ ਉਸ ਵਕਤ ਵੱਡਾ ਵਾਧਾ ਹੋਇਆ ਜਦੋਂ ਗੁਰਬਾਣੀ ਬੇਅਦਬੀ ਦੇ ਦੋਸ਼ਾਂ ‘ਚ ਫਸੇ ਤੇ ਜ਼ਮਾਨਤ ਤੇ ਬਹਾਰ ਆਏ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਸੁਖਬੀਰ ਬਾਦਲ ਤੇ ਸਿਰਸਾ ਸਾਧ ਰਾਮ ਰਹੀਮ ਨਾਲ ਗੂੜ੍ਹੇ ਸਬੰਧਾ ਦੀ ਪੁਸ਼ਟੀ ਕਰ ਦਿੱਤੀ ਹੈ ਅਤੇ ਉਸ ਨੇ […]

Continue Reading

ਪ੍ਰਧਾਨ ਮੰਤਰੀ ਦੇ ਦੇਸ਼ਵਾਸੀਆਂ ਨੂੰ ਤੇਲ ਗੈਸ ਦੀ ਘੱਟ ਵਰਤੋਂ ਕਰਨ ਵਾਲ਼ੇ ਸਿੱਖਿਆਂ ਮੰਤਰੀ ਨੂੰ 11 ਸੂਬਿਆਂ ਦੇ ਮੁੱਖ ਮੰਤਰੀ ਸਾਹਿਬਾਨਾਂ ਵੱਲੋਂ ਅਮਲੀ ‘ਚ ਲਿਆਉਣਾ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)–ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲ ਗੈਸ ਦੇ ਸੰਕਟ ਨੂੰ ਮੁੱਖ ਰੱਖਦਿਆਂ ਸਮੂਹ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਤੇਲ ਗੈਸ ਦੀ ਵਰਤੋਂ ਨੂੰ ਘਟਾਉਣ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਇਸ ਸੰਕਟ ਮੁਕਾਬਲਾ ਕੀਤਾ ਜਾ ਸਕੇ ਅਤੇ ਹੁਣ ਸਮੂਹ ਦੇਸ਼ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ […]

Continue Reading

ਦੇਸ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਨੂੰ ਖ਼ਤਮ ਕਰਵਾਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕਰਨਾ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਦੇਸ਼ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਕੁਝ ਮੰਗਾਂ ਨੂੰ ਲੈ ਕੇ ਉਹਨਾਂ ਸਾਰਿਆਂ ਵੱਲੋਂ ਲਗਾਤਾਰ ਹੜਤਾਲ ਦਾ ਬਿਗੁਲ ਵਜਾਇਆ ਗਿਆ ਅਤੇ ਫ਼ਸਾਈ ਨਹੀਂ ਕੀਤੀ ਜਾ ਰਹੀ ਹੈ ਜਿਸ ਦੇ ਸਿੱਟੇ ਵੱਜੋਂ ਦੇਸ਼ ਵਿਚ ਜਗਾਹ ਜਗਾਹ ਤੇ ਗੰਦਗੀ ਢੇਰ ਵੇਖਣ ਨੂੰ ਮਿਲ ਰਹੇ ਹਨ ਜਿਸ ਕਰਕੇ ਦੇਸ਼ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ […]

Continue Reading

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਤੇਲ ਗੈਸ ਦੀ ਵਰਤੋਂ ਘੱਟ ਕਰਨ,ਸੋਨਾ ਨਾ ਖ਼ਰੀਦਣ ਤੇ ਇੱਕ ਸਾਲ ਵਿਦੇਸ਼ ਨਾ ਜਾਣ ਵਾਲਾ ( ਸਿੱਖਿਆ ਮੰਤਰੀ ) ਹਰ ਨਾਗਰਿਕ ਨੂੰ ਮੰਨਣਾ ਚਾਹੀਦਾ – ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)–ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਲੋਕਾਂ ਨੂੰ ਤੇਲ ਗੈਸ ਦੀ ਵਰਤੋਂ ਘਟਾਉਣ,ਸੋਨਾ ਨਾ ਖ਼ਰੀਦਣ,ਇੱਕ ਸਾਲ ਲਈ ਦੇਸ਼ ਤੋਂ ਬਾਹਰ ਨਾ ਜਾਣ ਦੀ ਅਪੀਲ ਕੀਤੀ ਹੈ ਪਰ ਇਸ ਸਿਖਿਆ ਜਾ ਸੰਦੇਸ਼ ਨੂੰ ਦੇਸ਼ ਦੇ ਲੋਕਾਂ ਨੇ ਹੋਰ ਢੰਗ ਨਾਲ ਲੈ ਲਿਆ ਹੈ ਅਤੇ ਲੋਕ ਡਰ ਗਏ ਹਨ […]

Continue Reading

ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਇਨੌਵਾ ਗੱਡੀ ਦੇ ਖੱਡ ‘ਚ ਡਿੱਗਣ ਨਾਲ 6 ਦੀ ਮੌਤ ਤੇ 4 ਜਖਮੀ ਹੋਣ ਵਾਲੀ ਦੁਖਦਾਈ ਘਟਨਾ ਦੇ ਪੀੜਤਾਂ ਨੂੰ ਸਰਕਾਰ ਦੇਵੇ ਢੁੱਕਵਾਂ ਮੁਆਵਜ਼ਾ – ਭਾਈ ਵਿਰਸਾ ਸਿੰਘ ਖਾਲਸਾ

ਹਿਮਾਚਲ ਪ੍ਰਦੇਸ਼, ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਇੱਕ ਦਰਦਨਾਕ ਹਾਦਸੇ ਵਿੱਚ 6 ਲੋਕਾਂ ਦੇ ਮਰਨ ਅਤੇ 4 ਦੇ ਗੰਭੀਰ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਨੇ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਅੱਜ ਕੱਲ੍ਹ ਗੱਡੀਆਂ ਤੇ ਸੜਕਾਂ ਰਾਹੀਂ ਸਫ਼ਰ ਕਰਨ ਤੋਂ ਪਹਿਲਾਂ ਬਹੁਤ ਹੀ ਸਾਵਧਾਨੀ ਤੇ ਸੰਜਮ ਨਾਲ […]

Continue Reading

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਾਜਧਾਨੀ ਦਿੱਲੀ ਨੂੰ ਜਾਂਦਿਆਂ ਗ੍ਰਿਫਤਾਰ  ਕਰਕੇ ਵੱਖ ਵੱਖ ਥਾਣਿਆਂ ‘ਚ ਬੰਦ ਕਰਨਾ ਲੋਕਤੰਤਰ ਦਾ ਕਤਲੇਆਮ – ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਭਾਰਤੀ ਸੰਵਿਧਾਨ ਮੁਤਾਬਕ ਦੇਸ਼ ਦੇ ਹਰ ਨਾਗਰਿਕ ਨੂੰ ਆਪਣੇ ਹੱਕ ਲਈ ਸਰਕਾਰ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ, ਪਰ ਭਾਰਤ ਦੇਸ ‘ਚ ਸਿੱਖਾਂ ਤੋਂ ਅਜਿਹੇ ਅਧਿਕਾਰ ਖੋ ਕੇ ਸ਼ਰੇਆਮ ਧੱਕੇਸ਼ਾਹੀ ਤੇ ਬੇਇਨਸਾਫ਼ੀ ਦੇ ਨਾਲ ਨਾਲ ਬੇਗਾਨਗੀ ਦਾ ਏਹਸਾਸ ਕਰਵਾਇਆ ਜਾ ਰਿਹਾ ਹੈ ,ਕਿਉਂਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ […]

Continue Reading

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਰਾਉਣ ਵਾਲੇ ਭਾਜਪਾ ਆਗੂ ਸੁਵਿਧਾ ਅਧਿਕਾਰੀ ਦੇ ਪੀ ਏ ਦਾ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਕਤਲ ਵਾਲੀ ਵਾਰਦਾਤ ਨੇ ਲੋਕਾਂ ‘ਚ ਵੱਡੀ ਦਾਹਿਸਤ ਦਾ ਮਹੌਲ ਪੈਦਾ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਪੱਛਮੀ ਬੰਗਾਲ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)– ਪੱਛਮੀ ਬੰਗਾਲ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚੋਣਾਂ ‘ਚ ਵੱਡੀ ਹਾਰ ਦੇ ਕੇ ਜਿੱਤਣ ਵਾਲ਼ੇ ਭਾਜਪਾ ਆਗੂ ਸੁਵਿਧਾ ਅਧਿਕਾਰੀ ਦੇ ਪੀ ਏ ਦਾ ਸ਼ਰੇਆਮ ਗੋਲੀਆਂ ਮਾਰ ਕੇ ਕ਼ਤਲ ਕਰ ਦਿੱਤਾ ਗਿਆ ਹੈ ਅਤੇ ਮਮਤਾ ਦੇ ਹਾਰਨ ਮਗਰੋਂ ਰਾਜ਼ ‘ਚ ਹਫੜਾ ਦਫੜੀ […]

Continue Reading