ਨੇਪਾਲ ਵਿੱਚ ਵਿਰੋਧ ਪ੍ਰਦਰਸ਼ਨਾਂ ਉਤੇ ਬੇਕਿਰਕ ਦਮਨ, ਲੋਕਤੰਤਰ ਲਈ ਨੇਪਾਲ ਦੇ ਸੰਘਰਸ਼ ਦੇ ਇਤਿਹਾਸ ਉੱਤੇ ਇਕ ਕਾਲਾ ਧੱਬਾ – ਲਿਬਰੇਸ਼ਨ ਦਿੱਲੀ, ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)— ਨੇਪਾਲ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ਉਤੇ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੇ ਖਿਲਾਫ 8 ਸਤੰਬਰ ਨੂੰ ਕਾਠਮੰਡੂ ‘ਚ ਨੌਜਵਾਨਾਂ ਵਲੋਂ ਕੀਤੇ ਵਿਰੋਧ ਪ੍ਰਦਰਸ਼ਨਾਂ ਉਪਰ ਕੀਤੀ ਗਈ ਗੋਲੀਬਾਰੀ ਵਿੱਚ ਘੱਟੋ-ਘੱਟ 19 […]
Continue ReadingCategory: ਦੇਸ਼
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਕਰਨਾਟਕ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਕਿਸਾਨਾਂ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ ਇੱਕ ਕਿਸਾਨ ਸੰਮੇਲਨ
ਕਰਨਾਟਕ, ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਅੱਜ ਬੰਗਲੌਰ ਦੇ ਗਾਂਧੀ ਭਵਨ ਵਿਖੇ ਕਰਨਾਟਕ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਕਿਸਾਨਾਂ ਦੀ ਮੌਜੂਦਗੀ ਵਿੱਚ ਅਤੇ ਕਿਸਾਨ ਨੇਤਾ ਕੁਰਬੁਰੂ ਸ਼ਾਂਤਕੁਮਾਰ ਦੀ ਪ੍ਰਧਾਨਗੀ ਹੇਠ ਇੱਕ ਕਿਸਾਨ ਸੰਮੇਲਨ ਦਾ ਆਯੋਜਨ ਕੀਤਾ ਗਿਆ ਅਤੇ ਇਸ ਨਾਲ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਤਿੰਨ ਦਿਨਾਂ ਦੱਖਣੀ ਭਾਰਤ ਦੌਰੇ ਦੀ ਸਮਾਪਤੀ ਹੋਈ। 5 ਜੁਲਾਈ […]
Continue Readingਯੂਪੀ ਦੇ ਮੈਨੀਆਂ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ, ਧਾਰਮਿਕ ਦੀਵਾਨ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ- ਭਾਈ ਵਿਰਸਾ ਸਿੰਘ ਖਾਲਸਾ
ਯੂਪੀ, ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਦੁਆਬਾ ਖੇਤਰ ‘ਚ ਧਾਰਮਿਕ ਸਮਾਜਿਕ ਤੇ ਸਮਾਜ ਭਲਾਈ ਕੰਮਾਂ ਕਰਕੇ ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਨੰਗਲ ਬੇਟ ਲਾਗੇ ਆਲੋਵਾਲ ਫਿਲੌਰ ਲੁਧਿਆਣਾ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਜੀ ਅਤੇ ਸ੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਵਲੋਂ ਸਿੱਖੀ ਪ੍ਰਚਾਰ ਹਿੱਤ ਬਣਾਏ ਯੂਪੀ ਦੇ […]
Continue Readingਯੂ.ਪੀ ਵਿਖੇ ਪਹਿਲਗਾਮ ਦੇ ਸ਼ਹੀਦਾ ਅਤੇ ਦੋਹਾਂ ਮੁਲਕਾਂ ‘ਚ ਤਨਾਵਪੂਰਨ ਘੱਟਣ ਦੇ ਸ਼ੁਕਰਾਨੇ ਵਜੋਂ ਤਿੰਨ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ – ਭਾਈ ਵਿਰਸਾ ਸਿੰਘ ਖਾਲਸਾ
ਯੂਪੀ, ਗੁਰਦਾਸਪੁਰ,13 ਮਈ (ਸਰਬਜੀਤ ਸਿੰਘ)– ਗੁਰਦੁਆਰਾ ਸ੍ਰੀ ਮੈਨੀਆ ਸਾਹਿਬ ਗੰਗਸਰ ਤਹਿਸੀਲ ਪੁਵਾਇਆ ਜ਼ਿਲ੍ਹਾ ਸ਼ਾਹਜਹਾਨਪੁਰ ਯੂਪੀ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਸਮੇਤ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਪਹਿਲਗਾਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ […]
Continue Readingਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮਿਲਾਪ ਨਗਰ ਕਾਂਸ਼ੀ ਪੁਰ ਉਤਰਾਖੰਡ’ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਤੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ- ਸੰਤ ਸੁਖਵਿੰਦਰ ਸਿੰਘ
ਉਤਰਾਖੰਡ , ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਮਿਲਾਪ ਨਗਰ ਕਾਂਸ਼ੀ ਪੁਰ ਉਤਰਾਖੰਡ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅਤੇ ਖ਼ਾਲਸੇ ਦਾ ਸਾਜਨਾ ਦਿਵਸ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ […]
Continue Readingਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆਂ ਪਵਾਇਆ ਸ਼ਾਹਜਹਾਨਪੁਰ ਯੂਪੀ ਦੇ ਖਾਲਸੇ ਸਾਜਨਾ ਦਿਵਸ ਮੌਕੇ ਕਰਵਾਏ ਗੁਰਮਤਿ ਸਮਾਗਮ’ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ
ਯੂਪੀ, ਗੁਰਦਾਸਪੁਰ, 13 ਅਪ੍ਰੈਲ ( ਸਰਬਜੀਤ ਸਿੰਘ)–ਖ਼ਾਲਸੇ ਦਾ ਸਾਜਨਾ ਦਿਵਸ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅੱਜ ਹਰਮੰਦਰ ਸਾਹਿਬ ਅੰਮ੍ਰਿਤਸਰ ਤੇ ਖ਼ਾਲਸੇ ਦੀ ਜਨਮ ਭੂਮੀ ਸਾਬੋਂ ਕੀ ਤਲਵੰਡੀ ਬਠਿੰਡਾ ਵਿਖੇ ਪਰਸੋਂ ਦੇ ਰੱਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ […]
Continue Readingਗੁਰਦੁਆਰਾ ਸ੍ਰੀ ਮੈਨੀਆ ਯੂਪੀ ਵਿਖੇ ਵਿਸਾਖੀ ਨੂੰ ਸਮਰਪਿਤ ਅਰੰਭ ਸਮਾਗਮ ਦੇ ਕੱਲ ਨੂੰ ਭੋਗ ਪਾਉਣ ਤੋਂ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ-ਸੰਤ ਸੁਖਵਿੰਦਰ ਸਿੰਘ
ਯੂਪੀ, ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਸੰਤਾਂ ਵਲੋਂ ਜਿਥੇ ਹਰ ਹਫ਼ਤੇ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ ਅਤੇ ਹਰ ਦੇਸੀ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ […]
Continue Readingਜੰਮੂ ਦੇ ਕੱਠੂਆਂ ਖੇਤਰ ਵਿੱਚ ਅੱਤਵਾਦੀਆਂ ਤੇ ਫੋਰਸਾ ਵਿਚਕਾਰ ਹੋਏ ਮੁਕਾਬਲੇ ਦੌਰਾਨ ਤਿੰਨ ਸ਼ਹੀਦ ਹੋਏ ਨੌਜਵਾਨਾਂ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਢੁੱਕਵੀਂ ਮਾਲੀ ਮਦਦ ਕਰਨ ਸਰਕਾਰ- ਭਾਈ ਵਿਰਸਾ ਸਿੰਘ ਖਾਲਸਾ
ਜੰਮੂ ਕਸ਼ਮੀਰ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਜੰਮੂ ਕਸ਼ਮੀਰ ਦੇ ਬਾਰਡਰਾਂ ਤੇ ਅੱਤਵਾਦੀਆਂ ਦੇ ਹਮਲਿਆਂ ਰਾਹੀਂ ਦੇਸ਼ ਦੇ ਨੌਜਵਾਨਾਂ ਤੇ ਉੱਚ ਅਧਿਕਾਰੀਆਂ ਦੇ ਸ਼ਹੀਦ ਹੋਣਾ ਗਹਿਰੀ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ ਨਿੱਤ ਦਿਨ ਅੱਤਵਾਦੀ ਸੁਰੱਖਿਆ ਬਲਾਂ ਤੇ ਘਾਤ ਲਾ ਕੇ ਹਮਲੇ ਕਰਕੇ ਸਾਡੇ ਨੌਜਵਾਨਾਂ ਨੂੰ ਸ਼ਹੀਦ ਕਰੀ ਜਾ ਰਹੇ ਹਨ ਅਤੇ ਇਹ ਦੇਸ਼ ਫੌਜ […]
Continue Readingਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੈਨੀਆ ਸਾਹਿਬ ਯੂਪੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਸ਼ਾਨਦਾਰ ਨਗਰ ਕੀਰਤਨ ਸਜਾਇਆ- ਭਾਈ ਖਾਲਸਾ
ਯੂ.ਪੀ,ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੈਨੀਆ ਸਾਹਿਬ ਬੰਬ ਨਗਰ ਯੂ ਪੀ ਵਿਖੇ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਯੂਪੀ ਦੇ 18 ਵੱਖ ਵੱਖ ਪੜਾਵਾਂ ਤੋਂ ਹੁੰਦਾ […]
Continue Readingਸ਼੍ਰੀ ਪਟਨਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ
ਸ਼੍ਰੀ ਪਟਨਾ ਸਾਹਿਬ, ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਹਰ ਸਾਲ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਵਾਲੀ ਮਰਿਯਾਦਾ ਤਹਿਤ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਵੱਲੋਂ ਆਪਣੀਆਂ ਫ਼ੌਜਾਂ ਸਮੇਤ ਸਾਰੇ ਧਾਰਮਿਕ ਸਮਾਗਮਾਂ’ਚ ਹਾਜ਼ਰੀ ਲਵਾਈ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਤੋਂ […]
Continue Reading

