ਕਾਂਗਰਸ ਪ੍ਰਧਾਨ ਮਲਕ ਅਰਜਨ ਖੜਗੇ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦੋ ਗੰਭੀਰ ਮੁੱਦਿਆਂ ਸਬੰਧੀ ਸਵਾਲਾਂ ਦੇ ਜਵਾਬ ਮੰਗਣਾ ਜਾਇਜ਼- ਭਾਈ ਵਿਰਸਾ ਸਿੰਘ ਖਾਲਸਾ
ਦਿੱਲੀ, ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਅੱਜ ਕਾਂਗਰਸ ਦੇ ਪ੍ਰਧਾਨ ਮਲਕ ਅਰਜਨ ਖੜਗੇ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੋਂ ਦੋ ਸਵਾਲਾਂ ਦੇ ਜੁਆਬ ਪੁੱਛੇ,ਇਹ ਮੁੱਦੇ ਦੋਵੇਂ ਗੰਭੀਰ ਤੇ ਜਨਤਾ ਦੀ ਮੰਗ ਵਾਲੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਾਂਗਰਸ ਪ੍ਰਧਾਨ ਮਲਕ ਅਰਜਨ ਖੜਗੇ ਵੱਲੋਂ […]
Continue Reading

