ਸੰਯੁਕਤ ਕਿਸਾਨ ਮੋਰਚੇ ਦਾ ਭਾਰਤ ਅਮਰੀਕਾ ਸਮਝੌਤੇ ਨੂੰ ਕਿਸਾਨ ਵਿਰੋਧੀ ਦੱਸਦਿਆਂ 24 ਜੂਨ ਨੂੰ ਭਾਜਪਾ ਆਗੂਆਂ ਦੀਆਂ ਰਿਹਾਇਸ਼ਾਂ ਮੋਹਰੇ ਮੋਦੀ ਤੇ ਟਰੰਪ ਦੇ ਪੁਤਲੇ ਫੂਕਣ ਦਾ ਕੀਤਾ ਐਲਾਨ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਾਰਤ ਵੱਲੋਂ ਅਮਰੀਕਾ ਨਾਲ ਕੀਤੇ ਖੇਤੀ ਸਮਝੌਤਾ ਨੂੰ ਪੰਜਾਬ ਦੇ ਕਿਸਾਨਾਂ ਲਈ ਖਤਰਨਾਕ ਅਤੇ ਇਸ ਨੂੰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁਚਾਉਣ ਵਾਲਾ ਦੱਸਦਿਆਂ ਇਸ ਨੂੰ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਤੇਜ ਕਰਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਕਿਸਾਨ ਸੰਯੁਕਤ ਮੋਰਚਾ ਦੇ […]

Continue Reading

ਉਤਰਾਖੰਡ ਦੇ ਕਰਨ ਪ੍ਰਯਾਗ ‘ਚ ਧਾਰਾ 163 ਗੁਰਦੁਆਰਾ ਨਗਰਾਸੂ ਦੀ ਛੱਤ ਤੇ ਚੜ੍ਹ ਕੇ ਨਿਹੰਗਾਂ ਨੇ ਲਹਿਰਾਈਆਂ ਤਲਵਾਰਾਂ, ਕਬਜ਼ਾ ਕਰਨ ਗਏ ਸੀ ਨਿਹੰਗ ਸਿੰਘ- ਭਾਈ ਵਿਰਸਾ ਸਿੰਘ ਖਾਲਸਾ

ਉਤਰਾਖੰਡ , ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਚਾਰ ਨਿਹੰਗ ਸਿੰਘਾਂ ਨੂੰ ਬੀਤੇ ਦਿਨੀਂ ਉਤਰਾਖੰਡ ਦੀ ਸਰਕਾਰ ਨੇ ਫੜ ਕੇ ਪਰਚਾ ਦਰਜ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਪੰਥਕ ਜਥੇਬੰਦੀਆਂ ਵਿੱਚ ਇਸ ਤੇ ਰੋਸ ਜਤਾਇਆ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਪੰਜਾਬ ਦੇ ਗਿਰਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ […]

Continue Reading

ਸਰਕਾਰ ਨੂੰ ਹਜ਼ੂਰ ਸਾਹਿਬ ਦੇ ਸੈਕਟਰੀ ਦੀਪਕ ਹਜੂਰੀਏ ਵੱਲੋਂ ਸਿੱਖਾਂ ਦੇ ਚੁੱਕੇ ਮੁਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਨੀ ਚਾਹੀਦੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਨਾਂਦੇੜ ਦੇ ਕਾਂਗਰਸ ਵਰਕਰ ਦੀਪਕ ਸਿੰਘ ਹੁਜੂਰੀਆ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਸਿੱਖਾਂ ਦੇ ਅਧਿਕਾਰਾਂ ਅਤੇ ਗੁਰਦੁਆਰਾ ਬੋਰਡ ਵਿੱਚ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ; ਸਾਂਸਦ ਰਵਿੰਦਰ ਚਵਾਨ ਨੇ ਸੰਸਦ ਵਿੱਚ ਆਵਾਜ਼ ਬੁਲੰਦ ਕਰਨ ਦਾ ਦਿੱਤਾ ਭਰੋਸਾ ਨਾਂਦੇੜ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਨਾਂਦੇੜ (ਮਹਾਰਾਸ਼ਟਰ) ਦੇ ਕਾਂਗਰਸ ਵਰਕਰ ਦੀਪਕ ਸਿੰਘ ਹਜੂਰੀਆ ਨੇ ਲੋਕ ਸਭਾ ਵਿੱਚ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਵਿਕਲਪਿਕ ਨਹੀਂ, ਭਗਵੰਤ ਮਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ: ਬਾਜਵਾ

ਨਵੀਂ ਦਿੱਲੀ, ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ “ਗੁਰੂ ਦ੍ਰੋਹੀ” ਕਰਾਰ ਦਿੱਤਾ ਜਾਣਾ ਬਹੁਤ ਹੀ […]

Continue Reading

ਅਮਰੀਕਾ ਵੱਲੋਂ ਸਟੇਟ ਔਫ ਹੋਰਮਸ ਤੋਂ ਲੰਘ ਰਹੇ ਭਾਰਤੀ ਜਹਾਜ਼ ਨੂੰ ਨਿਸ਼ਾਨਾ ਬਣਾ ਕੇ ਚਾਰ ਨੂੰ ਮਾਰਨ ਵਾਲੀ ਘਟਨਾ ਸਬੰਧੀ ਭਾਰਤ ਲਵੇ ਅਮਰੀਕਾ ਤੇ ਸਖ਼ਤ ਐਕਸ਼ਨ : ਭਾਈ ਵਿਰਸਾ ਸਿੰਘ ਖਾਲਸਾ

ਈਰਾਨ, ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਅਮਰੀਕਾ ਈਰਾਨ ਯੁੱਧ ਅਜੇ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਇਸ ਦਰਮਿਆਨ ਜਿਥੇ ਦੋਹਾਂ ਮੁਲਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਤੇਲ ਗੈਸ ਦੀ ਕਿਲਤ ਦਾ ਸਹਾਮਣਾ ਸਾਰੇ ਦੇਸ਼ਾਂ ਨੂੰ ਝੱਲਣਾ ਪੈ ਰਿਹਾ, ਈਰਾਨ ਨੇ ਅਮਰੀਕਾ ਤੇ ਹੋਰਾਂ ਲਈ ਸਟੇਟਸ ਔਫ ਹਾਰਮਸ ਦਾ ਰਸਤਾ ਬੰਦ […]

Continue Reading

ਹਿਮਾਚਲ ਪ੍ਰਦੇਸ਼ ‘ਚ ਪੰਜਾਬ ਤੋਂ ਲੰਗਰ ਲਾਉਣ ਗਏ ਪੰਜਾਬੀ ਸਿੱਖਾਂ ਦਾ ਵਿਰੋਧ ਕਰਨਾ ਬਹੁਤ ਮਾੜੀ ਗੱਲ,ਹਿਮਾਚਲ ਵਾਲੇ ਕਹਿੰਦੇ ਸਾਨੂੰ ਨਹੀਂ ਚਾਹੀਦਾ ਤੁਹਾਡਾ ਲੰਗਰ,ਇਹ ਕਾਰੋਬਾਰ ਹੈ- ਭਾਈ ਵਿਰਸਾ ਸਿੰਘ ਖਾਲਸਾ

ਹਿਮਾਚਲ ਪ੍ਰਦੇਸ਼, ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਸਿਖਾਂ ਵਿੱਚ ਲੰਗਰ ਦੀ ਮਰਿਯਾਦਾ ਲੰਮੇ ਸਮੇਂ ਤੋਂ ਚਲੀ ਆ ਰਹੀ ਹੈ ਅਤੇ ਦੇਸ਼ ਵਿਦੇਸ਼ ਵਿੱਚ ਜਦੋਂ ਵੀ ਕਿਤੇ ਕੁਦਰਤੀ ਆਫ਼ਤ ਆਈ ਤਾਂ ਸਿਖਾਂ ਨੇ ਲੋੜਵੰਦਾਂ ਨੂੰ ਲੰਗਰ ਛਕਾਇਆ ਅਤੇ ਇਸੇ ਮਰਯਾਦਾ ਨੂੰ ਮੁੱਖ ਰੱਖਦਿਆਂ ਕੁਝ ਪੰਜਾਬੀਆਂ ਨੇ ਹਿਮਾਚਲ ਪ੍ਰਦੇਸ਼ ਵਿੱਚ ਲੰਗਰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਹਿਮਾਚਲ […]

Continue Reading

ਇੰਦਰਗਾਧੀ ਏਅਰਪੋਰਟ ਦਿੱਲੀ ‘ਚ ਅੱਜ ਆਏ ਭਾਰੀ ਤੂਫਾਨ ਕਾਰਨ ਮਚੀ ਹਫੜਾ ਦਫੜੀ ਤੇ ਜਹਾਜ਼ਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਨੁਕਸਾਨੇ ਜਾਣਾ ਕੁਦਰਤੀ ਕਹਿਰ ਦੇ ਰੰਗ – ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)–ਕੁਦਰਤ ਤੇਰੇ ਰੰਗ ਨਿਆਰੇ ਵਾਲੀ ਗੱਲ ਬਿਲਕੁਲ ਸੱਚ ਤੇ ਸਹੀ ਹੈ,ਕੁਦਰਤ ਦੀ ਦੇਣ ਗਰਮੀ ਅਤੇ ਸਰਦੀ ਦੋਹੇਂ ਬਰਦਾਸ਼ਤ ਯੋਗ ਨਹੀਂ,ਅਗਰ ਮੀਂਹ ਨਾਂ ਪਵੇ ਤਾਂ ਵੀ ਸਹਿਣ ਨਹੀਂ ਹੁੰਦਾ ਅਤੇ ਅਗਰ ਉਹ ਮੀਂਹ ਵਰਸਾਉਂਦਾ ਹੈ ਤਾਂ ਲੋਕਾਂ ਤੋਂ ਬਰਦਾਸ਼ਤ ਨਹੀਂ ਹੁੰਦਾ, ਇਹਨਾਂ ਸਾਰਿਆਂ ਕਰਕੇ ਜਾਨੀ ਮਾਲੀ ਨੁਕਸਾਨ ਹੁੰਦਾ ਹੀ ਰਹਿੰਦਾ ਹੈ,ਸੰਸਾਰੀ […]

Continue Reading

ਨਿਹੰਗ ਸਿੰਘ ਜਥੇਬੰਦੀਆਂ ਨੇ ਮਨਾਲੀ ਵਿਖੇ ਹਿਮਾਚਲ ਪ੍ਰਦੇਸ਼ ਦੀਆਂ ਪੰਜਾਬ ਆਉਣ ਵਾਲੀਆਂ ਗੱਡੀਆਂ ਤੋਂ ਖਾਲਸਾ ਟੈਕਸ ਦੀ ਵਸੂਲੀ ਇਸ ਕਰਕੇ ਸ਼ੁਰੂ ਕੀਤਾ ਤਾਂ ਕਿ ਦੋਵਾਂ ਸਰਕਾਰਾਂ ਨੂੰ ਝਟਕਾ ਦਿੱਤਾ ਜਾ ਸਕੇ – ਭਾਈ ਵਿਰਸਾ ਸਿੰਘ ਖਾਲਸਾ

ਮਨਾਲੀ, ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਹਿਮਾਚਲ ਪ੍ਰਦੇਸ਼ ਦੀ ਸਰਕਾਰ ਵਲੋਂ ਪੰਜਾਬ ਤੋਂ ਆਉਣ ਵਾਲੀਆਂ ਗੱਡੀਆਂ ਦੇ ਮਾਲਕ ਪੰਜਾਬੀਆਂ ਤੋਂ ਮੋਟਾ ਟੈਕਸ ਉਘਰਾਇਆ ਜਾ ਰਿਹਾ ਹੈ ਜਦੋਂ ਕਿ ਇਸ ਸਬੰਧੀ ਪੰਜਾਬ ਸਰਕਾਰ ਕੋਈ ਵਿਸ਼ੇਸ਼ ਕਦਮ ਚੁੱਕਣ ਵਿੱਚ ਅਸਫ਼ਲ ਨਜ਼ਰ ਆ ਰਹੀ ਹੈ,ਜਿਸ ਦੇ ਰੋਸ ਵੱਜੋਂ ਨਿਹੰਗ ਸਿੰਘ ਜਥੇਬੰਦੀਆਂ ਨੇ ਮਨਾਲੀ ਵਿਖੇ ਹਿਮਾਚਲ ਪ੍ਰਦੇਸ਼ ਦੀਆਂ ਗੱਡੀਆਂ […]

Continue Reading

ਪੰਜਾਬ ਭਾਜਪਾ ਦਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਨਿਯੁਕਤ ਕਰਨ ਨਾਲ 2027 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਚੇਹਰੇ ਨੂੰ ਅੱਗੇ ਲਿਆਉਣ ਵਾਲੀ ਮੰਗ ਪੂਰੀ ਹੋਈ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)– ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰਾਂ ਵੱਲੋਂ ਭਾਜਪਾ ਹਾਈਕਮਾਂਡ ਨੂੰ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਚੇਹਰੇ ਨੂੰ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਭਾਜਪਾ ਹਾਈ ਕਮਾਂਡ ਨੇ ਸਾਬਕਾ ਵਿਧਾਇਕ ਸ੍ਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ […]

Continue Reading

ਅਦਾਲਤ ਦਾ ਇਨਸਾਨੀਅਤ ਵਿਰੋਧੀ ਨਿੰਦਣਯੋਗ ਫੈਸਲਾ, ਆਖੇ ਜੇਕਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਛੁੱਟੀ ਤੇ ਰਿਆਹ ਕੀਤਾ ਜਾਂਦਾ ਹੈ ਤਾਂ ਉਹ ਭਗੌੜੇ ਹੋ ਸਕਦੇ ਹਨ,ਇਹ ਛੁੱਟੀ ਨਾ ਦੇਣ ਦਾ ਬਹਾਨਾ – ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ‘ਚ ਲੰਮੇ ਸਮੇਂ ਤੋਂ ਦਿੱਲੀ ਦੀ ਬੁੜੈਲ ਜੇਲ੍ਹ ‘ਚ ਬੰਦ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੰਮੇ ਸਮੇਂ ਤੋਂ ਆਪਣੀ ਬਿਮਾਰ ਪਈ ਮਾਤਾ ਨੂੰ ਮਿਲਣ ਲਈ ਪਰੋਲ ਛੁੱਟੀ ਦੀ ਅਰਜ਼ੀ ਲਾ ਕੇ ਮੰਗ ਕੀਤੀ ਜਾ ਰਹੀ ਸੀ ਕਿ ਉਹ ਉਨ੍ਹਾਂ ਨੂੰ […]

Continue Reading