ਰਾਸ਼ਟਰੀ ਨਵਾਚਾਰੀ ਸ਼ਿਕਸ਼ਾ ਰਤਨ ਐਵਾਰਡ 2023′ ਨਾਲ ਸਨਮਾਨਿਤ ਹੋਏ ਪੰਜਾਬ ਦੇ ਅਧਿਆਪਕਾ ਰਣਜੀਤ ਕੌਰ

ਛੱਤੀਸਗੜ੍ਹ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ‘ਨਵਾਚਾਰੀ ਗਤੀਵਿਧੀਆਂ ਸਮੂਹ ਭਾਰਤ ‘ਜੋ ਕਿ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਜੁੜਿਆ ਹੋਇਆ ਇਕਮਾਤਰ ਅਤੇ ਸਭ ਤੋਂ ਵੱਡਾ ਸਵੈ ਪ੍ਰੇਰਿਤ ਨਵਾਚਾਰੀ ਅਧਿਆਪਕਾਂ ਦਾ ਸਮੂਹ ਹੈ। ਇਸਦੀ ਛੱਤੀਸਗੜ੍ਹ ਟੀਮ ਦੁਆਰਾ ਰਾਸ਼ਟਰ ਨਵਾਚਾਰੀ’ ਸ਼ਿਕਸ਼ਕ ਰਤਨ ਸਨਮਾਨ 2023 ‘ ਦਾ ਆਯੋਜਨ ਕੀਤਾ ਗਿਆ।ਪੰਜਾਬ ਰਾਜ ਤੋਂ ਸ੍ਰੀਮਤੀ ਰਣਜੀਤ ਕੌਰ ਦੀ ਇਸ […]

Continue Reading

ਯੂ.ਪੀ ਦੇ ਨੇਪਾਲ ਬਾਰਡਰ ਕਸਬਾ ਪਟਿਅਮ ਦੇ ਗੁਰਦੁਆਰਾ ਪ੍ਰਧਾਨ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ- ਭਾਈ ਖਾਲਸਾ

ਯੂ.ਪੀ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)— ਯੂ ਪੀ ਦੇ ਨੇਪਾਲ ਬਾਰਡਰ ਕਸਬਾ ਪਟਿਅਮ ਦੇ ਗੁਰਦੁਆਰਾ ਪ੍ਰਧਾਨ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ […]

Continue Reading

ਪਿੰਡ ਹਰੀਪੁਰ ਬੰਗਾ ਯੂ ਪੀ ਵਿਖੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ- ਬਾਬਾ ਸੁਖਵਿੰਦਰ ਸਿੰਘ

ਯੂ.ਪੀ,ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਹਰੀਪੁਰ ਬੰਗਾ ਯੂ ਪੀ ਵਿਖੇ ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਇਤਿਹਾਸ,ਜੀਵਨ ਅਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ […]

Continue Reading

ਗੁਰਦੁਆਰਾ ਮੈਨੀਆਂ ਸਾਹਿਬ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਵਾਇਆਂ ਯੂ ਪੀ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀ ਅੱਜ ਹੋਈ ਅਰੰਭਤਾ- ਬਾਬਾ ਸੁਖਵਿੰਦਰ ਸਿੰਘ ਜੀ

ਯੂ.ਪੀ, ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਮੈਨੀਆਂ ਡੇਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਵਾਇਆਂ ਯੂ ਪੀ ਵਿਖੇ ਚੱਲ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਨੂੰ ਅਨੇਕਾਂ ਤਰ੍ਹਾਂ ਦੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ, ਯੂਪੀ ਦੀਆਂ ਸੰਗਤਾਂ ਵਿੱਚ ਇਸ ਤਿੰਨ ਰੋਜ਼ਾ ਗੁਰਮਤਿ ਸਮਾਗਮ ਨੂੰ ਲੈ ਕੇ ਤਨੋਂ ਮਨੋਂ ਤੇ ਧਨੋ ਸੇਵਾਵਾਂ ਕੀਤੀਆਂ […]

Continue Reading

ਗੁਰਦੁਆਰਾ ਮੈਨੀਆਂ ਡੇਰਾ ਸਿੰਘਾਂ ਸ਼ਹੀਦਾਂ ਪੁਆਇਆ ਯੂਪੀ ਵਿਖੇ ਗੁਰਮਤਿ ਸਮਾਗਮ ਕਰਵਾਇਆ- ਬਾਬਾ ਸੁਖਵਿੰਦਰ ਸਿੰਘ

ਯੂ.ਪੀ, ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਮੈਨੀਆਂ ਸਾਹਿਬ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਵਾਇਆਂ ਯੂ ਪੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਘੀਂ ਦਿਹਾੜੇ ਨੂੰ ਸਮਰਪਿਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਅਗਵਾਈ ਤੋਂ ਇਲਾਵਾ ਇਲਾਕ਼ਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੀਤਾ ਗਿਆ ਸਨਮਾਨਿਤ

ਪਟਨਾ ਸਾਹਿਬ,ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਦਸ਼ਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਮੁਖੀ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਅਤੇ ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ […]

Continue Reading

ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦੁਵਿਧਾ ਤੇ ਦੋ ਹਿੱਸਿਆਂ’ਚ ਵੰਡਣ ਲਈ ਸਾਧ ਲਾਣਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੰਮੇਵਾਰ- ਭਾਈ ਖਾਲਸਾ

ਪਟਨਾ ਸਾਹਿਬ, ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)— ਸਿੱਖ ਕੌਮ ਦੀ ਵੱਖਰੀ ਹੋਂਦ ਨਾਨਕਸ਼ਾਹੀ ਕੈਲੰਡਰ ਅਨੁਸਾਰ ਤਕਰੀਬਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾਵਾਂ ਨਾਲ ਮਨਾ ਲਿਆ ਹੈ ਕਿਉਂਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਸਦਾ ਲਈ ਪੱਕਾ ਤਹਿ […]

Continue Reading

ਨਹੀਂ ਰਹੇ ਬੀਬੀ ਗੁਰਦੀਪ ਕੌਰ

ਯੂ.ਪੀ, ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਬੀਬੀ ਗੁਰਦੀਪ ਕੌਰ ਪਤਨੀ ਸਰਦਾਰ ਪਿਆਰਾ ਸਿੰਘ ਫੌਜੀ ਯੂ.ਪੀ ਦੇ ਲਖੀਮਪੁਰ ਖੀਰੀ ਜਿਲੇ ਦੇ ਇੱਕ ਪਿੰਡ ਦੀ ਵਸਨੀਕ ਸੀ। ਇੰਦਰਾ ਗਾਂਧੀ ਦੇ ਕਤਲ ਤੋ ਬਾਅਦ ਪੂਰੇ ਦੇਸ਼ ਵਿਚ ਇੰਦਰਾ ਗਾਂਧੀ ਦੇ ਪੁੱਤਰ ਰਜੀਵ ਗਾਂਧੀ ਦੇ ਹੁਕਮ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਜਾਣ ਲੱਗਾ ਬੀਬੀ ਗੁਰਦੀਪ ਕੌਰ ਦਾ ਪਤੀ ਫੌਜ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਯੂ ਪੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ – ਭਾਈ ਵਿਰਸਾ ਸਿੰਘ ਖਾਲਸਾ

ਯੂ.ਪੀ, ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਬੰਬ ਨਗਰ ਯੂਪੀ ਵਿਖੇ ਸਾਹਿਬ-ਏ-ਕਮਾਲ, ਅੰਮ੍ਰਿਤ ਕੇ ਦਾਤੇ ਪੁੱਤਰਾਂ ਦੇ ਦਾਨੀ ਚੋਜੀ ਪ੍ਰੀਤਮ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਪੰਜ ਪਿਆਰਿਆਂ ਦੀ ਅਗੁਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਮੈਨੀਆ ਗੰਗਾ ਨਗਰ (ਯੂ ਪੀ ) ਵਿਖੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਠ ਲੜੀਵਾਰ ਅਖੰਡ ਪਾਠਾਂ ਦੀ ਲੜੀ ਆਰੰਭ : ਬਾਬਾ ਸੁਖਵਿੰਦਰ ਸਿੰਘ।

ਯੂ.ਪੀ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਮੈਨੀਆ ਗੰਗਾ ਨਗਰ ਯੂ ਪੀ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਠ ਲੜੀਵਾਰ ਅਖੰਡ ਪਾਠਾਂ ਦੀ ਲੜੀ ਆਰੰਭ ਹੋ ਗਈ ਹੈ ਅਤੇ 9 ਨੂੰ ਮੱਦ ਅਤੇ 10 ਜਨਵਰੀ ਨੂੰ […]

Continue Reading