ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਜਾਰੀ ਕੀਤੀ ਪਹਿਲੀ ਸੂਚੀ
ਨਵੀਂ ਦਿੱਲੀ, ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਆਉਂਦੀਆਂ ਲੋਕ ਸਭਾ ਚੋਣਾਂ ਲਈ ਨੌਂ ਰਾਜਾਂ ਦੀਆਂ 39 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।
Continue ReadingFrom festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਨਵੀਂ ਦਿੱਲੀ, ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਆਉਂਦੀਆਂ ਲੋਕ ਸਭਾ ਚੋਣਾਂ ਲਈ ਨੌਂ ਰਾਜਾਂ ਦੀਆਂ 39 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।
Continue Readingਨਵੀਂ ਦਿੱਲੀ, ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)— ਪੰਜਾਬ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ‘ਤੇ ਸੋਗ ਪ੍ਰਗਟ ਕਰਨ ‘ਚ ਅਸਫਲ ਰਹਿਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਿੱਖੀ ਆਲੋਚਨਾ ਕੀਤੀ ਹੈ। ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਸੰਕਟ ਨਾਲ ਜੂਝ ਰਹੇ […]
Continue Readingਰਾਮਪੁਰਾ, ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਮੋਦੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰਿਆਣਾ ਪੁਲੀਸ ਅਤੇ ਨੀਮ ਫ਼ੌਜੀ ਦਸਤਿਆਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਡਰਾਂ ‘ਤੇ , ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਅਣਮਨੁੱਖੀ ਜ਼ਬਰ ਢਾਹਿਆ ਜਾ ਰਿਹਾ ਹੈ ਅਤੇ ਬਾਡਰਾਂ ਨੂੰ ਜੰਗ ਦੇ ਅਖਾੜੇ ਵਿੱਚ ਬਦਲ ਦਿੱਤਾ ਗਿਆ ਹੈ।ਪੁਲੀਸ ਵੱਲੋਂ ਰਬੜ ਦੀਆਂ […]
Continue Readingਛੱਤੀਸਗੜ੍ਹ, ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ)- ‘ਨਵਾਚਾਰੀ ਗਤੀਵਿਧੀਆਂ ਸਮੂਹ ਭਾਰਤ ‘ਜੋ ਕਿ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਜੁੜਿਆ ਹੋਇਆ ਇਕਮਾਤਰ ਅਤੇ ਸਭ ਤੋਂ ਵੱਡਾ ਸਵੈ ਪ੍ਰੇਰਿਤ ਨਵਾਚਾਰੀ ਅਧਿਆਪਕਾਂ ਦਾ ਸਮੂਹ ਹੈ। ਇਸਦੀ ਛੱਤੀਸਗੜ੍ਹ ਟੀਮ ਦੁਆਰਾ ਰਾਸ਼ਟਰ ਨਵਾਚਾਰੀ’ ਸ਼ਿਕਸ਼ਕ ਰਤਨ ਸਨਮਾਨ 2023 ‘ ਦਾ ਆਯੋਜਨ ਕੀਤਾ ਗਿਆ।ਪੰਜਾਬ ਰਾਜ ਤੋਂ ਸ੍ਰੀਮਤੀ ਰਣਜੀਤ ਕੌਰ ਦੀ ਇਸ […]
Continue Readingਯੂ.ਪੀ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)— ਯੂ ਪੀ ਦੇ ਨੇਪਾਲ ਬਾਰਡਰ ਕਸਬਾ ਪਟਿਅਮ ਦੇ ਗੁਰਦੁਆਰਾ ਪ੍ਰਧਾਨ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ […]
Continue Readingਯੂ.ਪੀ,ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਪਿੰਡ ਹਰੀਪੁਰ ਬੰਗਾ ਯੂ ਪੀ ਵਿਖੇ ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਇਤਿਹਾਸ,ਜੀਵਨ ਅਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ […]
Continue Readingਯੂ.ਪੀ, ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਮੈਨੀਆਂ ਡੇਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਵਾਇਆਂ ਯੂ ਪੀ ਵਿਖੇ ਚੱਲ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਨੂੰ ਅਨੇਕਾਂ ਤਰ੍ਹਾਂ ਦੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ, ਯੂਪੀ ਦੀਆਂ ਸੰਗਤਾਂ ਵਿੱਚ ਇਸ ਤਿੰਨ ਰੋਜ਼ਾ ਗੁਰਮਤਿ ਸਮਾਗਮ ਨੂੰ ਲੈ ਕੇ ਤਨੋਂ ਮਨੋਂ ਤੇ ਧਨੋ ਸੇਵਾਵਾਂ ਕੀਤੀਆਂ […]
Continue Readingਯੂ.ਪੀ, ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਮੈਨੀਆਂ ਸਾਹਿਬ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਵਾਇਆਂ ਯੂ ਪੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਘੀਂ ਦਿਹਾੜੇ ਨੂੰ ਸਮਰਪਿਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਅਗਵਾਈ ਤੋਂ ਇਲਾਵਾ ਇਲਾਕ਼ਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ […]
Continue Readingਪਟਨਾ ਸਾਹਿਬ,ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਦਸ਼ਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਮੁਖੀ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਅਤੇ ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ […]
Continue Readingਪਟਨਾ ਸਾਹਿਬ, ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)— ਸਿੱਖ ਕੌਮ ਦੀ ਵੱਖਰੀ ਹੋਂਦ ਨਾਨਕਸ਼ਾਹੀ ਕੈਲੰਡਰ ਅਨੁਸਾਰ ਤਕਰੀਬਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾਵਾਂ ਨਾਲ ਮਨਾ ਲਿਆ ਹੈ ਕਿਉਂਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਸਦਾ ਲਈ ਪੱਕਾ ਤਹਿ […]
Continue Reading