ਸੀ ਪੀ ਆਈ (ਐੱਮ ਐੱਲ) ਰੈੱਡ ਸਟਾਰ ਪੰਜਾਬ ਦੀ ਚੌਥੀ ਸੂਬਾਈ ਕਾਨਫਰੰਸ ਸਫ਼ਲਤਾ ਪੂਰਵਕ ਸਮਾਪਤ-ਲਾਭ ਸਿੰਘ ਅਕਲੀਆ

ਬਰਨਾਲਾ , ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ (ਐੱਮ ਐੱਲ) ਰੈੱਡ ਸਟਾਰ ਦੀ ਚੌਥੀ ਪੰਜਾਬ ਰਾਜ ਕਾਨਫਰੰਸ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਫ਼ਲਤਾ ਪੂਰਵਕ ਸਮਾਪਤ ਹੋਈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਾਨਫਰੰਸ ਵਿੱਚ ਕੀਤੇ ਗਏ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ, ਕਿ ਕਨਵੈਨਸ਼ਨ ਨੇ ਸਾਰੇ ਪਾਰਟੀ ਮੈਂਬਰਾਂ ਅਤੇ ਲੋਕ ਜਮਹੂਰੀ ਤਾਕਤਾਂ […]

Continue Reading

ਦੇਸ ਵਿਆਪੀ ਸੱਤਿਆਗ੍ਰਹਿ ਦੇ ਸੱਦੇ ਤਹਿਤ 10 ਅਗਸਤ ਦੇ ਜੇਲ੍ਹ ਭਰੋ ਦੀ ਤਿਆਰੀ ਹਿੱਤ ਕਨਵੈਨਸ਼ਨ 21 ਜੁਲਾਈ ਨੂੰ – ਐਡਵੋਕੇਟ ਉੱਡਤ

ਮਾਨਸਾ, ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)— ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ ਦੇਸ ਵਿਆਪੀ ਸੱਤਿਆਗ੍ਰਹਿ ਤਹਿਤ 10 ਅਗਸਤ ਦੇ ਜੇਲ੍ਹ ਭਰੋ ਅੰਦੋਲਨ ਦੀ ਸਫਲਤਾ ਲਈ ਸੈਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਵੱਲੋ ਪ੍ਰਭਾਵਸਾਲੀ ਜਿਲ੍ਹਾ ਪੱਧਰੀ ਕਨਵੈਨਸਨ 21 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪੈਨਸਨਰ ਭਵਨ ਕਚਹਿਰੀ ਰੋਡ ਮਾਨਸਾ ਵਿੱਖੇ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ […]

Continue Reading

ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਮੋਹਾਲੀ ਤੋਂ ਚੰਡੀਗੜ੍ਹ ਤੱਕ ਮੋਟਰਸਾਈਕਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ 34 ਸੈਕਟਰ ਵਿੱਚ ਕਿਸਾਨ ਆਗੂਆਂ ਵੱਲੋਂ ਮੰਗ ਪੱਤਰ ਦੇ ਕੇ ਸਰਕਾਰ ਨੂੰ ਜਗਾਇਆ ਜਾਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ , ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਮੁਕਰਨ ਵਾਲੀ ਨੀਤੀ ਰਾਹੀਂ ਬਹੁਤ ਸਾਰੀਆਂ ਕਿਸਾਨੀ ਮੰਗਾਂ ਦੇਣ ਨੂੰ ਤਿਆਰ ਨਹੀਂ ਅਤੇ ਇਸ ਨੂੰ ਲੈਕੇ ਕਿਸਾਨ ਆਗੂ ਲਗਾਤਾਰ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ ਤਾਂ ਕਿ ਸਰਕਾਰ ਉਹਨਾਂ ਦੀਆਂ ਕਿਸਾਨੀ ਮੰਗਾਂ ਨੂੰ ਪੂਰਾ ਕਰਨ […]

Continue Reading

ਦਸਮੇਸ਼ ਤਰਨਾ ਦਲ ਬਾਬਾ ਧੀਰ ਵੀਰ ਸਿੰਘ ਦੇ ਪੰਜਾਬ ਸੈਕਟਰੀ ਜਥੇਦਾਰ ਗੁਰਮੀਤ ਸਿੰਘ ਵੱਲੋਂ ਫਿਲੌਰ ‘ਚ ਲੜਕੇ ਲੜਕੀਆਂ ਨੂੰ ਸ਼ਾਸਤਰ ਵਿਦਿਆ ਸਿਖਲਾਈ ਦੇਣ ਵਾਲਾ ਉਪਰਾਲਾ ਨੌਜ਼ਵਾਨਾਂ ਨੂੰ ਸਿੱਖੀ ਨਾਲ ਜੋੜਨ ਵਾਲਾ -ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)–ਅੱਜ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨਾ ਸਮੇਂ ਅਤੇ ਲੋਕਾਂ ਦੀ ਮੰਗ ਬਣ ਚੁੱਕਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਪੱਛਮੀ ਮੁਲਕਾਂ ਦੇ ਮਗਰ ਲੱਗ ਕੇ ਨਸ਼ਿਆਂ ਰਾਹੀਂ ਸਿੱਖੀ ਅਤੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਤੋਂ ਦੂਰ ਹੁੰਦੀ ਜਾ ਰਹੀ ਹੈ ਜਿਸ ਨੂੰ […]

Continue Reading

ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ ਦੇਸ ਵਿਆਪੀ ਸੱਤਿਆਗ੍ਰਹਿ ਤਹਿਤ ਜੇਲ੍ਹ ਭਰੋ ਅੰਦੋਲਨ 10 ਅਗਸਤ ਨੂੰ : ਕਾਮਰੇਡ ਚੰਦਰ ਸ਼ੇਖਰ, ਕਾਮਰੇਡ ਵਰਮਾ , ਕਾਮਰੇਡ ਉੱਡਤ

ਸੀਟੂ ਵੱਲੋ ਟੀਚਰਜ ਹੋਮ ਵਿੱਖੇ ਪ੍ਰਭਾਵਸਾਲੀ ਕਨਵੈਨਸ਼ਨ ਦਾ ਆਯੋਜਨ ਬਠਿੰਡਾ, ਗੁਰਦਾਸਪੁਰ 12 ਜੁਲਾਈ (ਸਰਬਜੀਤ ਸਿੰਘ) ਅੱਜ ਇਥੇ ਟੀਚਰ ਹੋਮ ਬਠਿੰਡਾ ਵਿਖੇ ਸੀਟੂ ਨਾਲ ਸਬੰਧਤ ਜ਼ਿਲ੍ਹਾ ਬਠਿੰਡਾ, ਮਾਨਸਾ ਅਤੇ ਬਰਨਾਲਾ ਦੀ ਸਾਂਝੀ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਵੱਖ -ਵੱਖ ਸਨਅਤੀ ਅਦਾਰਿਆਂ ਨਾਲ ਸਬੰਧਤ ਯੂਨੀਅਨਾਂ ਅਤੇ ਸਕੀਮ ਵਰਕਰ ਯੂਨੀਅਨਾਂ ਦੇ ਆਗੂਆਂ ਅਤੇ ਵਰਕਰ ਸ਼ਾਮਲ ਹੋਏ। ਇਸ ਕਨਵੈਨਸ਼ਨ […]

Continue Reading

ਮੋਗੇ ਦੇ ਪਿੰਡ ਰੋਡੇ ‘ਚ ਪੁੱਤ ਲਵਪ੍ਰੀਤ ਸਿੰਘ ਨੇ ਆਪਣੇ ਪਿਓ ਨੂੰ ਸਿਰ ‘ਚ ਸੱਟਾਂ ਮਾਰ ਕੇ ਮੌਤ ਦੇ ਘਾਟ ਉਤਾਰਿਆ,ਪੁਲਸ ਨੇ ਮ੍ਰਿਤਕ ਦੀ ਭੈਣ ਦੇ ਬਿਆਨਾਂ ਅਨੁਸਾਰ ਭਜੀਤੇ ਤੇ ਕੀਤਾ ਕਤਲ ਦਾ ਮਾਮਲਾ ਦਰਜ਼ – ਭਾਈ ਵਿਰਸਾ ਸਿੰਘ ਖਾਲਸਾ

ਮੋਗਾ, ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਅੱਜਕਲ੍ਹ ਦੇ ਜ਼ਮਾਨੇ ਵਿੱਚ ਸਮਾਜ ਨੂੰ ਪਤਾ ਕੀ ਹੁੰਦਾ ਜਾਂ ਰਿਹਾ ਹੈ ਕਿ ਸਹਿਣਸ਼ੀਲਤਾ ਤੇ ਦਇਆ ਧਰਮ ਲੋਕਾਂ ਵਿਚੋਂ ਖੰਭ ਲਾ ਕੇ ਉੱਡ ਗਿਆ ਹੈ,ਕ੍ਰੋਧ ਹੰਕਾਰ ਵਿੱਚ ਲੋਕਾਂ ਨੂੰ ਆਪਣਾ ਪਰਾਇਆ ਭੁੱਲ ਚੁੱਕਾ ਹੈ,ਰੱਬ ਵਰਗੇ ਪ੍ਰਵਾਰਕ ਰਿਸ਼ਤਿਆਂ ਨਾਤਿਆਂ ਨੂੰ ਤਾਰ ਤਾਰ ਕੀਤਾ ਜਾ ਰਿਹਾ,ਮਾਂ ਵੱਲੋਂ ਧੀ ਦਾ ਕਤਲ,ਪਤਨੀ ਵੱਲੋ […]

Continue Reading

ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ ‘ਚ 150 ਦੇ ਲਗਭਗ ਗਰੀਬ ਵਿਧਵਾਵਾਂ ਨੂੰ ਰਾਸ਼ਨ ਵੰਡਣਾ ਸਮੇਂ ਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ : ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ , ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)- ਮਾਲਵਾ ਤਰਨਦਲ ਬਾਬਾ ਸੰਗਤ ਸਿੰਘ ਵੱਲੋਂ ਦੇ ਪਲੇਠੇ ਮੁਖੀ ਸੱਚਖੰਡਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਵੱਲੋਂ ਗਰੀਬਾਂ ਤੇ ਲੋੜਵੰਦਾਂ ਨੂੰ ਸਮੇਂ ਸਮੇਂ ਤੇ ਸਮਾਜ ਭਲਾਈ ਕਾਰਜਾਂ ਤਹਿਤ ਰਾਸ਼ਨ ਆਦਿ ਵੰਡਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸ ਮਰਯਾਦਾ ਨੂੰ ਅੱਗੇ ਵਧਾਉਦਿਆਂ ਮਾਲਵਾ ਤਰਨਾ ਦਲ ਦੇ ਮਜੌਦਾ […]

Continue Reading

ਸਰਕਾਰ ਵੱਲੋਂ ਬੱਸ ਮੁਲਾਜ਼ਮਾਂ ਦੀ ਮੰਗ ਤੇ 396 ਨਵੀਆਂ ਬੱਸਾਂ ਪਾਉਣ ਦਾ ਫੈਸਲਾ ਸਮੇਂ ਅਤੇ ਬੱਸ ਮੁਲਾਜ਼ਮਾਂ ਦੀ ਮੰਗ ਵਾਲਾਂ ਬਹੁਤ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਲੰਮੇ ਲੰਮੇ ਸਮੇਂ ਤੋਂ ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਹੜਤਾਲਾਂ ਕਰਕੇ ਸਰਕਾਰ ਤੋਂ ਮੰਗ ਕਰ ਰਹੇ ਸਨ ਕਿ ਸਰਕਾਰ ਜਨਤਾ ਦੀ ਭਲਾਈ ਲਈ ਹੋਰ ਨਵੀਆਂ ਬੱਸਾਂ ਪਾਉਣ ਦੀ ਲੋੜ ਤੇ ਜ਼ੋਰ ਦੇਵੇ ਅਤੇ ਹੁਣ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਮੰਗ ਤੇ 396 ਹੋਰ ਨਵੀਆਂ ਬੱਸਾਂ ਪਾਉਂਣ ਦਾ ਅਹਿਮ ਫੈਸਲਾ […]

Continue Reading

ਸੀਪੀਆਈ (ਐੱਮ ਐੱਲ) ਰੈੱਡ ਸਟਾਰ ਵੱਲੋਂ ਚੌਥੀ ਸੂਬਾਈ ਕਨਵੈਨਸ਼ਨ 12 ਜੁਲਾਈ ਨੂੰ-ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)— ਸੀਪੀਆਈ (ਐੱਮ ਐੱਲ) ਰੈੱਡ ਸਟਾਰ ਪੰਜਾਬ ਇਕਾਈ ਆਪਣੀ ਚੌਥੀ ਸੂਬਾਈ ਕਨਵੈਨਸ਼ਨ 12 ਜੁਲਾਈ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਆਯੋਜਿਤ ਕਰੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਦੱਸਿਆ ਕਿ ਉਹਨਾਂ ਦੀ ਪਾਰਟੀ ਵੱਲੋਂ ਆਪਣਾ 13ਵਾਂ ਮਹਾਂਸਮੇਲਨ ਸਤੰਬਰ 2026 ਵਿੱਚ ਕਰਨਾਟਕਾ ਵਿਖੇ ਆਯੋਜਿਤ […]

Continue Reading

ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ ਦੇਸ ਵਿਆਪੀ ਸੱਤਿਆਗ੍ਰਹਿ ਤਹਿਤ ਜੇਲ੍ਹ ਭਰੋ ਅੰਦੋਲਨ 10 ਅਗਸਤ ਨੂੰ – ਐਡਵੋਕੇਟ ਉੱਡਤ

ਸੈਟਰ ਆਫ ਇੰਡੀਅਨ ਟਰੇਡ ਯੂਨੀਅਨ ( ਸੀਟੂ) ਵੱਖ -2 ਪਿੰਡਾ ਵਿੱਚ ਮੀਟਿੰਗਾ ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਇਤਿਹਾਸਕ ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ ਦੇਸ ਵਿਆਪੀ ਸੱਤਿਆਗ੍ਰਹਿ ਦੇ ਸੱਦੇ ਤਹਿਤ 10 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰ ਤੇ ਜੇਲ੍ਹ ਭਰੋ ਅੰਦੋਲਨ ਆਰੰਭ ਕੀਤਾ ਜਾਵੇਗਾ , ਜਿਸ ਦੀ ਤਿਆਰੀ ਤਹਿਤ ਜੰਨ ਸੰਪਰਕ ਮੁਹਿੰਮ 21 ਜੁਲਾਈ ਤੋ […]

Continue Reading