ਹੜਾਂ ਦਾ ਪ੍ਰਕੋਪ, ਪ੍ਰਭਾਵਿਤ ਲੋਕਾਂ ਨੂੰ  ਲੋਕ ਹੀ ਬਚਾਅ ਰਹੇ ਹਨ, ਹੜਾਂ ਦੇ ਕਾਰਨਾਂ ਦੀ ਅਦਾਲਤੀ ਜਾਂਚ ਕਰਵਾਈ ਜਾਵੇ- ਅਰਸ਼ੀ

ਬੁਢਲਾਡਾ, ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)–  ਹੜ੍ਹ ਰੋਕੂ ਪ੍ਰਬੰਧਾਂ ਤੇ ਅਮਲ ਵਿੱਚ ਜ਼ੀਰੋ ਕੰਮ ਹੋਇਆ, ਫਿਰ ਇਸ ਲਈ ਰਾਖਵੀਂ ਰਾਸ਼ੀ ਕਿੱਥੇ ਗਈ? ਤੇ ਹੜਾਂ ਦੇ ਕਾਰਨਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ, ਪੰਜਾਬ ਦੇ ਸਿੰਚਾਈ ਮੰਤਰੀ ਤੇ ਪ੍ਰਮੁੱਖ ਸਕੱਤਰ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਪੀਆਈ […]

Continue Reading

ਹੜ੍ਹਾਂ ਕਾਰਨ ਮਜ਼ਦੂਰਾਂ-ਕਿਸਾਨਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਲਈ ਬਣਦਾ ਯੋਗ ਮੁਆਵਜ਼ਾ ਤੁਰੰਤ ਦਿੱਤਾ ਜਾਵੇ- ਕਾਮਰੇਡ ਬਲਵਿੰਦਰ ਸਿੰਘ

ਮਾਨਸਾ, ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)–  ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਸੂਬੇ ਅੰਦਰ ਹੜ੍ਹਾਂ ਕਾਰਨ ਮਜ਼ਦੂਰਾਂ ਦੇ ਕੰਮ ਧੰਦੇ ਬੰਦ ਹੋ ਗਏ ਹਨ ਅਤੇ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਵੱਡੀ ਪੱਧਰ ਤੇ ਜਾਨੀ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਹੈ ਤੇ ਮਾਲ ਡੰਗਰ ਦਾ ਵੀ ਵੱਡੇ […]

Continue Reading

ਹੜ੍ਹਾ ਨੂੰ ਕੌਮੀ ਆਫਤ ਘੋਸਤ ਕਰੇ ਕੇਦਰ ਦੀ ਮੋਦੀ ਸਰਕਾਰ- ਕਾਮਰੇਡ ਅਰਸੀ

ਮਨਰੇਗਾ ਸਕੀਮ ਤਹਿਤ ਕੰਮਾ ਵਿੱਚ ਕੀਤੀ ਕਟੌਤੀ ਵਾਪਸ ਲਵੇ ਸਰਕਾਰ-  ਚੌਹਾਨ, ਉੱਡਤ ਵਰਦੇ ਮੀਂਹ ਮੌਕੇ ਹਜ਼ਾਰਾਂ ਕਾਮਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਮਾਨਸਾ, ਗੁਰਦਾਸਪੁਰ  3 ਸਤੰਬਰ(ਸਰਬਜੀਤ ਸਿੰਘ)ਵਰਦੇ ਮੀਹ ਵਿੱਚ  ਹਜਾਰਾ ਮਨਰੇਗਾ ਮਜਦੂਰਾ ਨੇ ਇਕੱਠੇ ਹੋ ਕੇ ਡਿਪਟੀ ਕਮਿਸਨਰ ਦੇ ਖਿਲਾਫ ਪ੍ਰਦਰਸਨ ਕਰਨ ਉਪਰੰਤ ਸਹਿਰ ਵਿੱਚ ਜੋਰਦਾਰ ਰੋਸ ਮੁਜਾਹਰਾ ਕੱਢਿਆ ਤੇ ਇੱਕ […]

Continue Reading

ਸਰਕਾਰ ਬੇਘਰ ਹੋਏ ਲੋਕਾਂ ਨੂੰ ਰੋਜ਼ੀ – ਰੋਟੀ, ਦਿਵਾਈ ਅਤੇ ਰਹਿਣ ਦਾ ਪ੍ਰਬੰਧ ਕਰੇ

 ਬਰਨਾਲਾ, ਗੁਰਦਾਸਪੁਰ,3 ਸਤੰਬਰ (ਸਰਬਜੀਤ ਸਿੰਘ)– ਪੰਜਾਬ ਭਰ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨਾਲ ਆਮ ਜਨਤਾ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ।  ਪੰਜਾਬ ਦੇ ਅੱਧ ਤੋਂ ਵੱਧ ਜ਼ਿਲ੍ਹੇ ਅਤੇ ਹਜ਼ਾਰਾਂ ਪਿੰਡ ਹੜਾਂ ਦੀ ਪੂਰੀ ਮਾਰ ਹੇਠ ਆ ਗਏ ਹਨ। ਅੱਜ ਇਥੇ  ਸੀਪੀਆਈ (ਐਮ ਐਲ) ਰੈੱਡ ਸਟਾਰ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਕਾਮਰੇਡ […]

Continue Reading

ਹੜ੍ਹਾ ਦੀ ਮਾਰ ਦੀ ਭਰਭਾਹੀ ਕਰਨ ਲਈ ਪੰਜਾਬ ਨੂੰ ਵਿਸੇਸ ਪੈਕੇਜ ਦੇਵੇ ਕੇਦਰ ਸਰਕਾਰ- ਐਡਵੋਕੇਟ ਉੱਡਤ

ਸਰਕਾਰ ਨੇ ਸਮਾ ਰਹਿੰਦੀਆ ਸਾਰਤਕ ਕਦਮ ਚੁੱਕੇ ਹੁੰਦੇ ਤਾ ਇੰਨਾ ਭਿਆਨਕ ਮੰਜਰ ਨਾ ਦੇਖਣਾ ਪੈਦਾ ਮਾਨਸਾ, ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)–  ਜੇਕਰ ਪੰਜਾਬ ਸਰਕਾਰ ਨੇ 2023 ਆਏ ਹੜ੍ਹਾ ਤੋ ਸਬਕ ਲੈਦਿਆ ਸਮਾਂ ਰਹਿੰਦਿਆਂ ਡਰੇਨਾਂ, ਨਾਲਿਆਂ ਦੀ ਸਫਾਈ ਕੀਤੀ ਹੁੰਦੀ ਤੇ ਬੰਨ੍ਹ ਮਜਬੂਤ ਕੀਤੇ ਹੁੰਦੇ ਤਾ ਹੜ੍ਹਾ ਦਾ ਇਨਾ ਭਿਆਨਕ ਮੰਜਰ ਨਾ ਦੇਖਣਾ ਪੈਦਾ ਤੇ ਘਰਾ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਸੰਤ ਬਾਬਾ ਜੰਗ ਸਿੰਘ ਦੀ 26ਵੇਂ ਨੀਂਹ ਪੱਥਰ ਨੂੰ ਸਮਰਪਿਤ ਐਸ ਪੀ ਐਸ ਹਸਪਤਾਲ ਦੀ ਟੀਮ ਵੱਲੋਂ ਹਜ਼ਾਰਾਂ ਮਰੀਜ਼ਾਂ ਮੁੱਫਤ ਚੈੱਕਅਪ ਕੀਤਾ ਭਾਈ ਮਨਪ੍ਰੀਤ ਸਿੰਘ

ਮਾਲੇਰਕੋਟਲਾ, ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸਹੀਦ ਸਿੰਘਾ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਦੇ ਬਾਨੀ ਸੰਚਖੰਡ ਵਾਸੀ ਸੰਤ ਬਾਬਾ ਜੰਗ ਸਿੰਘ ਜੀ ਵੱਲੋਂ ਹਰ ਦਸਵੀਂ ਮੌਕੇ ਸੰਗਤਾਂ ਵੱਲੋਂ ਰਖਵਾਏ ਲੜੀਵਾਰ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ […]

Continue Reading

ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ)ਦੇ ਬਲਾਕ ਪ੍ਰਧਾਨ ਕਾਮਰੇਡ ਦਰਸ਼ਨ ਸਿੰਘ ਦਾਨੇਵਾਲਾ,ਬਿੰਦਰ ਕੌਰ ਉੱਡਤ ਭਗਤ ਰਾਮ ਅਤੇ ਹਰਮੇਸ਼ ਸਿੰਘ ਭੰਮੇ ਖੁਰਦ ਦੀ ਅਗਵਾਈ ਵਿੱਚ ਸੈਂਕੜੇ ਮਜ਼ਦੂਰਾਂ ਵੱਲੋਂ ਮਨਰੇਗਾ ਦੇ ਕੰਮ ਨੂੰ ਬਚਾਉਣ ਲਈ ਬੀਡੀਪੀਓ ਬਲਾਕ ਝੁਨੀਰ ਅੱਗੇ ਧਰਨਾ ਦੇ ਕੇ ਬੀਡੀਪੀਓ ਝੁਨੀਰ ਨੂੰ ਮੰਗ ਪੱਤਰ ਦਿੱਤਾ ਗਿਆ

ਮਨਰੇਗਾ ਦਾ ਬੰਦ ਪਿਆ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ-ਮਨਰੇਗਾ ਮੇਟ ਯੂਨੀਅਨ ਮਜ਼ਦੂਰਾਂ ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ,ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ÷ਕਾਮਰੇਡ ਰਾਜਵਿੰਦਰ ਰਾਣਾ ਝੁਨੀਰ, ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)–ਮਨਰੇਗਾ ਮੇਟਾਂ ਨੂੰ ਪੱਕੇ ਕੀਤਾ ਜਾਵੇ ਅਤੇ ਕੰਮ ਮੁਤਾਬਿਕ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ, ਮਨਰੇਗਾ ਦੇ […]

Continue Reading

ਪੰਜਾਬ ਦੀ ਮਾਨ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ-ਐਡਵੋਕੇਟ ਉੱਡਤ

3 ਸਤੰਬਰ ਦੇ ਡਿਪਟੀ ਕਮਿਸਨਰ ਮਾਨਸਾ ਦੇ ਘਿਰਾਓ ਦੀ ਤਿਆਰੀ ਹਿੱਤ ਪਿੰਡ ਧਿੰਗੜ ਤੇ ਚਾਹਿਲਾਵਾਲਾ ਵਿੱਖੇ ਜਨਤਕ ਮੀਟਿੰਗਾ ਮਾਨਸਾ, ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਮਨਰੇਗਾ ਸਕੀਮ ਵਿੱਚ ਕੀਤੇ ਜਾਣ ਵਾਲੇ ਕੰਮਾ ਵਿੱਚ ਕੀਤੀ ਗਈ ਕਟੌਤੀ ਦੇ ਵਿਰੁੱਧ ਪੰਜਾਬ ਖੇਤ ਮਜਦੂਰ ਯੂਨੀਅਨ ਤੇ ਆਲ ਇੰਡੀਆ ਟ੍ਰੇਡ ਯੂਨੀਅਨ ਕਾਗਰਸ (ਏਟਕ) ਵੱਲੋ 3 ਸਤੰਬਰ ਦਿਨ ਬੁੱਧਵਾਰ ਨੂੰ ਡਿਪਟੀ […]

Continue Reading

ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਬੰਧੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਦੇ 8 ਲੜੀਵਾਰ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਫਿਲੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮਾਂ ਦੀ ਖੁਸ਼ੀ ਵਿੱਚ ਪੰਜ ਲੜੀਵਾਰ ਅਖੰਡ ਪਾਠ ਸਾਹਿਬ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 8 ਲੜੀਵਾਰ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਅਖੰਡ […]

Continue Reading

ਖੱਬੇ ਪੱਖੀ ਲਹਿਰ ਦੀ ਮਜਬੂਤੀ ਦੱਬੇ ਕੁੱਚਲੇ ਲੋਕਾ ਦੇ ਹੱਕਾ ਹਿੱਤਾ ਦੀ ਰਾਖੀ ਲਈ ਅਤਿ ਜਰੂਰੀ- ਮਾਸਟਰ ਸੀਤਾਰਾਮ ਖੈਰਾ

ਸਰਦੂਲਗੜ੍ਹ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਸੀਪੀਆਈ ਦੀ 25 ਵੀ ਪਾਰਟੀ ਕਾਗਰਸ ਜੋ ਕਿ 21 ਤੋ 25 ਸਤੰਬਰ ਨੂੰ ਚੰਡੀਗੜ੍ਹ ਵਿੱਖੇ ਹੋ ਰਹੀ ਹੈ, ਜਿਸ ਵਿੱਚ ਪੂਰੇ  ਦੇਸ ਵਿੱਚੋ ਚੁਣੇ ਹੋਏ 1000 ਡੈਲੀਗੇਟ ਹਿੱਸਾ ਲੈਣਗੇ ਤੇ ਦੇਸ ਦੀਆਂ ਪ੍ਰਮੁੱਖ ਸਮੱਸਿਆਵਾ ਮਹਿਗਾਈ, ਬੇਰੁਜ਼ਗਾਰੀ, ਰਿਸ਼ਵਤਖੋਰੀ, ਵੋਟ ਚੋਰੀ ਤੇ ਫਿਰਕਾਪ੍ਰਸਤੀ ਆਦਿ ਤੇ ਵਿਚਾਰ ਚਰਚਾ ਕਰਨਗੇ ਤੇ ਭੱਵਿਖ ਵਿੱਚ […]

Continue Reading