ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ 100 ਤੋਂ ਵੱਧ ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਕੇ ਜਹਾਜ ਚੜ੍ਹੇ – ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)–ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਸੁੱਭ ਦਿਹਾੜਾ ਸਿੱਖ ਕੌਮ ਲਈ ਬਹੁਤ ਹੀ ਜ਼ਿਆਦਾ ਮਹਾਤਮਾ ਰੱਖਦਾ ਹੈ, ਕਿਉਂਕਿ ਇਸ ਦਿਨ 1699 ਨੂੰ ਗੁਰੂ ਸਾਹਿਬ ਨੇ ਲੱਖਾਂ ਲੋਕਾਂ ਦੇ ਭਰਵੇਂ ਇਕੱਠ ‘ਚ ਪੰਜ ਸਿੰਘਾਂ ਦੇ ਵਾਰੀ ਵਾਰੀ ਸੀਸ ਲੈ ਕੇ ਉਨ੍ਹਾਂ ਨੂੰ ਖੰਡੇ ਬਾਟੇ ਦਾ ਪਵਿੱਤਰ ਅੰਮ੍ਰਿਤ ਛਕਾ ਕੇ ਖ਼ਾਲਸੇ ਦੀ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਵੱਲਾ ਤੇ ਸ਼ਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਤਰਨਦਲ ਦੇ ਮੁਖੀ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਨੇ ਸਾਬੋ ਕੀ ਤਲਵੰਡੀ ਵਿਖੇ ਕੀਤਾ ਉਤਾਰਾਂ – ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ)–ਹਰ ਸਾਲ ਸਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਮਹੱਲਾ ਵੀ ਖੇਡਿਆ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਦਲਪੰਥ ਨੇ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਆਪਣੇ ਘੌੜਿਆ ਤੇ ਜੰਗੀ ਰਾਜ ਸਾਜ ਸਮੇਤ ਉਤਾਰਾਂ ਕਰ ਲਿਆ ਹੈ ਅਤੇ […]

Continue Reading

ਲੁਧਿਆਣਾ ਦੇ ਜਗਰਾਉਂ ਵਿਖੇ ਮਥਰਾ ਕਿਸ਼ਤੀ ਹਾਦਸਾ ‘ਚ ਮਰਨ ਵਾਲਿਆਂ ਦੇ ਅੰਤਿਮ ਸੰਸਕਾਰ ਤੇ ਪੁੱਜੇ ਮੁੱਖ ਮੰਤਰੀ ਵੱਲੋਂ ਹਰ ਸੰਭਵ ਮੁਆਵਜ਼ਾ ਦੇਣ ਦਾ ਐਲਾਨ ਕਰਨਾ ਸ਼ਲਾਘਾਯੋਗ ਕਦਮ – ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ)– ਬੀਤੇ ਦਿਨੀਂ ਲੁਧਿਆਣਾ ਦੇ ਜਗਰਾਓਂ ਤੋਂ ਮਥਰਾ ਕਿਸ਼ਤੀ ਹਾਦਸੇ ਦੇ ਸ਼ਿਕਾਰ ਹੋਏ ਮਿਰਤਕਾਂ ਦੇ ਅੰਤਿਮ ਸੰਸਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਪਹੁੰਚ ਕੇ ਮਰਨ ਵਾਲਿਆਂ ਦੀ ਪ੍ਰਵਾਰਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਦੀ ਪਰਮਾਤਮਾ […]

Continue Reading

ਕੇਂਦਰ ਦੀ ਮੋਦੀ ਸਰਕਾਰ ਨੇ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ,ਪਰ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ‘ਚ ਇਹ ਲਾਭ ਔਰਤਾਂ ਨੂੰ ਨਹੀਂ ਪ੍ਰਾਪਤ ਹੋਵੇਗਾ – ਭਾਈ ਵਿਰਸਾ ਸਿੰਘ

ਬਠਿੰਡਾ, ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)– ਕੇਂਦਰ ਸਰਕਾਰ ਜਾਂ ਸੂਬੇ ਦੀਆਂ ਸਰਕਾਰਾਂ ਹੁਣ ਔਰਤਾਂ ਤੇ ਕੁਝ ਜ਼ਿਆਦਾ ਮੇਹਰਬਾਨ ਹੁੰਦੀਆਂ ਲੱਗਦੀਆਂ ਹਨ ਅਤੇ ਪੰਜਾਬ ਹਰਿਆਣਾ ਤੇ ਹੋਰ ਸੂਬਿਆਂ ਵਿੱਚ ਔਰਤਾਂ ਨੂੰ ਵਿਸ਼ੇਸ਼ ਸਹੂਲਤਾਂ ਵਾਲੇ ਲਾਭ ਪ੍ਰਾਪਤ ਕਰਵਾਉਣ ਦੀ ਇੱਕ ਲਹਿਰ ਚੱਲੀ ਹੋਈ ਹੈ ਅਤੇ ਇਸੇ ਨੀਤੀ ਤਹਿਤ ਹੁਣ ਕੇਂਦਰ ਸਰਕਾਰ ਨੇ ਭਾਰਤੀ ਚੋਣਾਂ ਵਿੱਚ ਔਰਤਾਂ ਨੂੰ […]

Continue Reading

ਗਿਣ ਮਿਥ ਕੇ ਜੰਗਬੰਦੀ ਨੂੰ ਅਸਫ਼ਲ ਬਣਾਉਣ ਵਾਲੇ ਇਜ਼ਰਾਈਲ ਨਾਲੋਂ ਭਾਰਤ ਅਪਣੇ ਕੂਟਨੀਤਕ ਸਬੰਧ ਖ਼ਤਮ ਕਰੇ –ਸੁਖਦਰਸ਼ਨ ਸਿੰਘ ਨੱਤ

ਮਾਨਸਾ, ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)— ਸੀਪੀਆਈ ਐਮ ਐਲ ਦਾ ਕਹਿਣਾ ਹੈ ਕਿ ਇਰਾਨ ਤੇ ਅਮਰੀਕਾ ਵਿਚਾਲੇ ਹੋਈ ਆਰਜ਼ੀ ਜੰਗਬੰਦੀ ਨੂੰ ਸਾਬੋਤਾਜ ਕਰਨ ਲਈ ਇਜ਼ਰਾਈਲ ਜਿਵੇਂ ਗਿਣੇ ਮਿਥੇ ਢੰਗ ਨਾਲ ਤਾਬੜਤੋੜ ਬੰਬਾਰੀ ਕਰਕੇ ਲਿਬਨਾਨ ਦੀ ਆਮ ਬੇਕਸੂਰ ਜਨਤਾ ਦਾ ਘਾਣ ਕਰ ਰਿਹਾ ਹੈ, ਉਸ ਦਾ ਸੰਸਾਰ ਭਰ ਵਿੱਚ ਜ਼ੋਰਦਾਰ ਵਿਰੋਧ ਹੋਣਾ ਚਾਹੀਦਾ ਹੈ ਅਤੇ ਇਸ […]

Continue Reading

ਪੰਜਾਬ ਹਰਿਆਣਾ ਹਾਈਕੋਰਟ ਵੱਲੋਂ 16 ਤੋਂ 20 ਸਾਲਾ ਦੇ ਨੌਜਵਾਨਾਂ ਤੇ ਝੂਠੇ ਪਰਚੇ ਕਰਨ ਦੀ ਪੁਲਸ ਨੂੰ ਝਾੜ ਪਾਉਣੀ ਤੇ ਸਪਸ਼ਟ ਕਰਨਾ ਸੂਚਨਾ ਦੇ ਆਧਾਰ ਤੇ ਬਿਨ੍ਹਾਂ ਇਨਕੁਆਰੀ ਤੋਂ ਐਫ ਆਈ ਆਰ ਦਰਜ਼ ਨਾ ਕੀਤੀ ਜਾਵੇ ਵਾਲਾ ਫੈਸਲਾ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)– ਸਮੇਂ ਸਮੇਂ ਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਰਾਜ ਦੇ ਲੋਕਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ,ਏਇੰਨਸਾਫੀਆ ਤੇ ਵਧੀਕੀਆਂ ਬਦਲੇ ਮਾਨਯੋਗ ਉੱਚ ਅਦਾਲਤ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਝਾੜ ਪੈਂਦੀ ਆਈ ਹੈ ਅਤੇ ਅਜਿਹੀ ਘਟਨਾ ਹੁਣ ਉਸ ਵਕਤ ਸਹਾਮਣੇ ਆਈ, ਜਦੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣੇ ਇੱਕ ਸਖ਼ਤ ਫ਼ੈਸਲੇ ਰਾਹੀਂ ਪੰਜਾਬ […]

Continue Reading

ਮੁੱਖ ਮੰਤਰੀ ਦੇ ਹਲਕੇ ਦੇ ਪਿੰਡ ਦੇ ਬੇਜ਼ਮੀਨੇ ਦਲਿਤਾਂ ਦੀ ਰੂੜ੍ਹੀਆਂ ਵਾਲੀ ਜ਼ਮੀਨ ਉਤੇ ਪੈਂਡੂ ਚੌਧਰੀਆਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਖਿਲਾਫ ਮਜ਼ਦੂਰ ਸੰਘਰਸ਼ ਜਾਰੀ- ਕਾਮਰੇਡ ਗੋਬਿੰਦ ਸਿੰਘ

ਇਨਸਾਫ਼ ਨਾ ਮਿਲਣ ‘ਤੇ ਸਰਕਾਰ ਨੂੰ ਕਰਨਾ ਪਵੇਗਾ ਵਿਸ਼ਾਲ ਸਾਂਝੇ ਮਜ਼ਦੂਰ ਅੰਦੋਲਨ ਦਾ ਸਾਹਮਣਾ – ਲਿਬਰੇਸ਼ਨ ਮਾਨਸਾ, ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਬੇਨੜਾ ਦੇ ਸਰਪੰਚ ਅਤੇ ਲੋਕਲ ਗੁਰਦੁਆਰਾ ਸਾਹਿਬ ਦੇ ਮੋਹਰੀਆਂ ਵਲੋਂ ਪਿੰਡ […]

Continue Reading

ਸਰਕਾਰ ਵੱਲੋਂ ਬੇਅਦਬੀ ਮਾਮਲੇ ਤੇ ਸਖਤ ਕਾਨੂੰਨ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਥਕ ਜਥੇਬੰਦੀਆਂ ਦੀ ਰਾਏ ਅਨੁਸਾਰ ਬਣਾਇਆ ਜਾਵੇ- ਬੀਬੀ ਅਮਰਜੀਤ ਕੌਰ ਖਾਲਸਾ

ਸਮਾਣਾ, ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ)–ਸਮਾਣੇ ਵਿਖੇ ਲੱਗੇ ਮੋਰਚੇ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾ ਰਿਹਾ ਹੈ ਤਾਂ ਕਿ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਗੁਰਬਾਣੀ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਇਆ ਜਾ ਸਕੇ ਅਤੇ ਇਸ ਤੋਂ ਪਹਿਲਾਂ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਸਿੱਧਵਾਂ ਬੇਟ ਤੋਂ ਬਾਈਕ ਤੇ ਮੋਗੇ ਆ ਰਹੇ ਪਤੀ-ਪਤਨੀ ਅਤੇ ਬੇਟੇ ਨੂੰ ਬੱਸ ਨੇ ਸਾਈਡ ਮਾਰ ਕੀਤਾ ਜਖਮੀ,ਪਤੀ ਦੀ ਮੌਤ,ਪੁੱਤ ਜਖਮੀ ! ਸਰਕਾਰ ਫੜੇ ਬਾਂਹ- ਭਾਈ ਵਿਰਸਾ ਸਿੰਘ ਖਾਲਸਾ

ਸਿੱਧਵਾਂ ਬੇਟ, ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ)– ਅੱਜ ਕੱਲ ਸੰਸਾਰ ਦੇ ਲੋਕਾਂ ਵਿੱਚ ਇਨਸਾਨੀਅਤ ਨਾਂਅ ਦੀ ਕੋਈ ਗੱਲ ਨਜ਼ਰ ਨਹੀਂ ਆ ਰਹੀ ? ਅਤੇ ਕੋਈ ਵੀ ਕਿਸੇ ਦੀ ਔਖੇ ਵੇਲੇ ਸਹਾਇਤਾ ਕਰਨ ਲਈ ਤਿਆਰ ਨਹੀਂ ? ਗੱਲ ਇਸ ਤਰ੍ਹਾਂ ਹੋਈ ਕਿ ਸਿੱਧਵਾਂ ਬੇਟ ਤੋਂ ਆਪਣੀ ਬਾਈਕ ਤੇ ਮੋਗੇ ਆ ਰਹੇ ਪਤੀ ਪਤਨੀ ਤੇ ਬੇਟੇ ਨੂੰ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਧਰਨਾ ਪ੍ਰਦਰਸ਼ਨ

ਨਵਾਂ ਸ਼ਹਿਰ, ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)— ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬੁਲਾਰਿਆ ਸੁਰਿੰਦਰ ਸਿੰਘ ਬੈਂਸ, ਨਿਰਮਲ ਸਿੰਘ ਔਜਲਾ, ਕਰਨੈਲ ਸਿੰਘ, ਜੁਝਾਰ ਸਿੰਘ, ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜਾ ਮੁਕਤ ਕੀਤਾ ਜਾਵੇ। ਕਰਜੇ […]

Continue Reading