ਕਾਮਰੇਡ ਨੱਤ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ

ਮਾਨਸਾ, ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)— ਸੀਪੀਆਈ ਐਮ ਐਲ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਦਰਬਾਰ ਸਾਹਿਬ ਦੀ ਡਿਉੜੀ ‘ਤੇ ਸੁਖਬੀਰ ਬਾਦਲ ਉਤੇ ਹੋਏ ਜਾਨਲੇਵਾ ਹਮਲਾ ਦੀ ਸਖ਼ਤ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਉਂਝ ਤਾਂ ਸਿਆਸੀ ਵਿਰੋਧਾਂ ਕਾਰਨ ਕਿਸੇ ਦੀ ਜਾਨ ਲੈਣ ਦੀ ਕੋਸ਼ਿਸ਼ ਪ੍ਰਵਾਨ ਕਰਨ ਯੋਗ ਨਹੀਂ, ਪਰ ਸਿੱਖੀ ਦੇ […]

Continue Reading

ਸਰਕਾਰੀ ਜ਼ਿਲ੍ਹਾਂ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ 11 ਦਸੰਬਰ ਨੂੰ ਮਾਨਸਾ ਪੁੱਜੋ- ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)— ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਸੰਘਰਸ਼ ਦੀ ਲਾਮਬੰਦੀ ਲਈ ਜ਼ਿਲਾ ਕਮੇਟੀ ਅਤੇ ਸਰਗਰਮ ਸਾਥੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ […]

Continue Reading

ਪੰਜਾਬ ਸਰਕਾਰ ਨੇ ਮਜਦੂਰਾ, ਕਿਸਾਨਾਂ ਅਤੇ ਮੁਲਾਜਮਾਂ ਦੀ ਸਾਰ ਨਹੀ ਲਈ- ਐਡਵੋਕੇਟ ਉਡਤ

ਮਾਨਸਾ, ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)- ਰਿਟਾਇਰਡ ਪੰਜਾਬ ਹੋਮਗਾਰਡ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਇੱਕ ਅਹਿਮ ਮੀਟਿੰਗ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਜਿਲ੍ਹਾ ਪ੍ਰਧਾਨ ਸੰਧੂਰਾ ਸਿੰਘ ਖਿਆਲਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜਦੂਰ ਸਭਾ ਦੇ ਸੂਬਾਈ ਆਗੂ ਕ੍ਰਿਸਨ ਚੋਹਾਨ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ਏਟਕ ਦੇ ਸੂਬਾਈ […]

Continue Reading

ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਵਿਖੇ ਮੱਸਿਆ ਦੇ ਸ਼ੁੱਭ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ – ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ

ਮੱਖੂ, ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਹੰਸਬੰਸ ਭਾਈ ਰੂਪ ਚੰਦ ਦੀ ਦੇਖ ਰੇਖ ਅਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ […]

Continue Reading

ਕਿਸਾਨ ਅੰਦੋਲਨਕਾਰੀ ਆਗੂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ 6 ਦਸੰਬਰ ਨੂੰ ਦਿੱਲੀ ਨੂੰ ਕੂਚ ਕਰਨ ਵਾਲੇ ਫੈਸਲੇ ਤੇ ਮੁੜ ਵਿਚਾਰ ਕਰਨ- ਭਾਈ ਵਿਰਸਾ ਸਿੰਘ ਖਾਲਸਾ

ਜਗਰਾਉਂ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨ ਆਗੂਆਂ ਦੀਆਂ ਸਾਰੀਆਂ ਹੱਕੀ ਮੰਗਾਂ ਅਤੇ ਰੋਸ਼ ਪ੍ਰਦਰਸਨਾਂ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਕਰਦੀ ਹੈ,ਪਰ 6 ਦਸੰਬਰ ਨੂੰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਵਾਲੇ ਦਿੱਤੇ ਪ੍ਰੋਗਰਾਮ […]

Continue Reading

ਸਰਕਾਰੀ ਜ਼ਿਲਾ ਲਾਇਬਰੇਰੀ ਨੂੰ ਬਹਾਲ ਰੱਖਿਆ ਜਾਵੇ- ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਪਾਠਕਾਂ ਵੱਲੋਂ ਡੀਸੀ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਸਥਾਨਕ ਬੱਚਤ ਭਵਨ ਮਾਨਸਾ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ।ਪ੍ਰੈੱਸ ਨੂੰ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੱਟੀ ਵਿਖੇ ਧਾਰਮਿਕ ਦੀਵਾਨ,ਦੋ ਲੜਕੀਆਂ ਦੇ ਆਨੰਦ ਕਾਰਜ ਤੇ ਕੁਸ਼ਤੀ ਮੁਕਾਬਲੇ ਕਰਵਾਏ ਗਏ- ਭਾਈ ਵਿਰਸਾ ਸਿੰਘ ਖਾਲਸਾ

ਪੱਟੀ, ਗੁਰਦਾਸਪੁਰ, 28 ਨਵੰਬਰ (‌ ਸਰਬਜੀਤ ਸਿੰਘ)– ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜੇ ਪੰਜ ਦਸੰਬਰ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਜਿੱਥੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ, ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਨਗਰ ਕੀਰਤਨ ਸਜਾਏ ਜਾ ਰਹੇ ਹਨ, ਇਸੇ ਤਰ੍ਹਾਂ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪੱਟੀ ਸ਼ਹਿਰ […]

Continue Reading

ਸਰਕਾਰੀ ਜ਼ਿਲ੍ਹਾਂ ਲਾਇਬ੍ਰੇਰੀ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ- ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਪਾਠਕਾਂ ਵੱਲੋਂ ਸਥਾਨਕ ਬਾਲ ਭਵਨ ਮਾਨਸਾ ਵਿੱਚ ਰੋਸ਼ ਰੈਲੀ ਕੀਤੀ ਗਈ ਅਤੇ 27 ਮੈਂਬਰੀ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਦਾ ਗਠਨ ਕੀਤਾ ਗਿਆ,ਜਿਸਦੇ ਕਨਵੀਨਰ ਸੁਰਿੰਦਰ ਸਿੰਘ,ਕੋ […]

Continue Reading

ਭਾਕਪਾ (ਮਾਲੇ) ਦਾ 22 ਤੋਂ 24 ਨਵੰਬਰ ਨੂੰ ਬਰਨਾਲਾ ਵਿਖੇ ਕੁੱਲ ਹਿੰਦ ਰਾਜਨੀਤਕ ਪਲੈਨਮ ਸਫਲਤਾ ਪੂਰਵਕ ਸਮਾਪਤ

ਸਾਮਰਾਜਵਾਦ,ਸੰਘੀ ਮਨੂਵਾਦੀ ਫਾਸ਼ੀਵਾਦ ਅਤੇ ਕਾਰਪੋਰੇਟ ਰਾਜ ਦੇ ਖ਼ਿਲਾਫ਼ ਸੰਘਰਸ਼ ਤੇਜ਼ ਕਰਨ- ਪੀ. ਜ਼ੇ ਜੇਮਜ਼ਬਰਨਾਲਾ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦਾ ਕੁੱਲ ਹਿੰਦ ਪਲੈਨਮ 22 ਤੋਂ 24 ਨਵੰਬਰ ਤੱਕ ਸ਼ਹੀਦ ਬੇਅੰਤ ਸਿੰਘ ਮੂਮ ਹਾਲ ਅਤੇ ਲੋਕ ਕਵੀ ਸੰਤ ਰਾਮ ਉਦਾਸੀ ਨਗਰ, ਤਰਕਸ਼ੀਲ ਭਵਨ ਬਰਨਾਲਾ ਵਿਖੇ ਅਯੋਜਿਤ ਕੀਤਾ ਗਿਆ , […]

Continue Reading

ਝੋਨੇ ਦੀ ਫਸਲ ਨੂੰ ਮੰਡੀਆ ਵਿੱਚ ਰੋਲਣ ਲਈ ਮੋਦੀ ਤੇ ਮਾਨ ਦੋਨੋ ਸਰਕਾਰਾ ਜਿੰਮੇਵਾਰ- ਐਡਵੋਕੇਟ ਉੱਡਤ

30 ਦਸੰਬਰ ਦੀ ਵਿਸਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਫੱਤਾ ਮਾਲੋਕਾ ਪਾਰਟੀ ਬ੍ਰਾਂਚ ਦੀ ਮੀਟਿੰਗਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਕੇਂਦਰ ਦੀ ਫਾਸੀਵਾਦੀ ਮੋਦੀ ਹਕੂਮਤ ਨੇ ਇਤਿਹਾਸਕ ਕਿਸਾਨੀ ਅੰਦੋਲਨ ਵਿੱਚ ਹੋਈ ਆਪਣੀ ਹਾਰ ਦਾ ਬਦਲਾ ਲੈਣ ਲਈ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨੇ ਮਨਸੂਬੇ ਬਣਾ ਰੱਖੇ ਹਨ , ਝੋਨੇ ਦੀ ਫਸਲ ਨੂੰ ਮੰਡੀਆ ਵਿੱਚ […]

Continue Reading