ਸੀਵਰੇਜ ਦੇ ਪੱਕੇ ਹੱਲ਼ ਲਈ ਸੰਘਰਸ਼ ਨੂੰ ਤੇਜ਼ ਕਰਨ ਲਈ ਮੀਟਿੰਗ ਸੱਦੀ

ਮਾਨਸਾ, ਗੁਰਦਾਸਪੁਰ, 25 ਨਵੰਬਰ ( ਸਰਬਜੀਤ ਸਿੰਘ)– ਸ਼ਹਿਰ ਮਾਨਸਾ ਵਿੱਚ ਸੀਵਰੇਜ ਦੇ ਪੱਕੇ ਹੱਲ਼ ਲਈ ਸੰਘਰਸ਼ ਕਮੇਟੀ ਮਾਨਸਾ ਵੱਲੋਂ ਸੇਵਾ ਸਿੰਘ ਠੀਕਰੀਵਾਲਾ ਚੌਂਕ ਚੱਲ ਰਿਹਾ ਰੋਸ ਧਰਨਾ ਅੱਜ 28 ਦਿਨ ਵਿਚ ਦਾਖਲ ਹੋ ਗਿਆ । ਅੱਜ ਦੇ ਇਸ ਧਰਨੇ ਵਿੱਚ ਕਾਮਰੇਡ ਰਾਜਵਿੰਦਰ ਰਾਣਾ , ਰਾਮਪਾਲ ਮੀਤ ਪ੍ਰਧਾਨ ਨਗਰ ਕੌਂਸਲ ਮਾਨਸਾ, ਕ੍ਰਿਸ਼ਨ ਚੌਹਾਨ, ਸੁਰਿੰਦਰਪਾਲ ਸ਼ਰਮਾ ਅਮ੍ਰਿਤਪਾਲ […]

Continue Reading

ਬਾਲ ਸ੍ਰੋਮਣੀ ਸਾਹਿਤਕਾਰਾ ਨੂੰ ਸਨਮਾਨਿਤ ਕੀਤਾ

ਅਮਲੋਹ, ਗੁਰਦਾਸਪੁਰ 24 ਨਵੰਬਰ (ਸਰਬਜੀਤ ਸਿੰਘ)– ਅੱਜ ਸ.ਸ.ਸ. ਸਕੂਲ (ਕੁੜੀਆਂ) ਅਮਲੋਹ ਸਕੂਲ ਦੀ ਵਿਦਿਆਰਥਣ ਜੀਨਾ ਜਮਾਤ ਬਾਰਵੀਂ ਜਿਸ ਨੇ ਪਿਛਲੇ ਦਿਨੀ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ ਦੋ ਰੋਜਾ ਬਾਲ ਕਾਨਫਰੰਸ ਵਿੱਚ ਕਹਾਣੀ ਲਿਖ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਨੂੰ ਪ੍ਰਿੰਸੀਪਲ ਪ੍ਰੇਮ ਲਤਾ ਅਤੇ ਸਟਾਫ ਦੀ ਮੌਜੂਦਗੀ ਵਿੱਚ 11000 ਰੁਪਏ ਨਕਦ ਇਨਾਮ ਤੇ ਬਾਲ ਸ੍ਰੋਮਣੀ ਸਾਹਿਤਕਾਰ […]

Continue Reading

ਪੈਪਸੀਕੋ ਵਰਕਰਜ਼ ਯੂਨੀਅਨ ਚੰਨੋ ਵੱਲੋਂ ਇਲਾਕੇ ਦੀਆਂ ਫੈਕਟਰੀ ਯੂਨੀਅਨ ਨੂੰ ਇੱਕ ਮੰਚ ਉੱਤੇ ਇਕੱਠੇ ਹੋਣ ਦੀ ਅਪੀਲ

ਚੰਨੋ, ਗੁਰਦਾਸਪੁਰ, 24 ਨਵੰਬਰ (‌ ਸਰਬਜੀਤ ਸਿੰਘ)– ਪੈਪਸੀਕੋ ਵਰਕਰ ਯੂਨੀਅਨ ਏਟਕ( ਰਜਿ ਨੰ 23) ਅਤੇ ਹਿੰਦੁਸਤਾਨ ਯੂਨੀਲਿਵਰ ਇੰਪਲਾਈਜ (ਰਜਿ 27) ਰਾਜਪੁਰਾ ਦੀ ਸਾਂਝੀ ਮੀਟਿੰਗ ਪ੍ਰਧਾਨ ਵਿਕਰਮਜੀਤ ਸਿੰਘ ਨਾਭਾ ਅਤੇ ਜਨਰਲ ਸਕੱਤਰ ਹਰਿੰਦਰ ਸਿੰਘ ਗੱਜੂ ਮਾਜਰਾ ਦੀ ਪ੍ਰਧਾਨਗੀ ਹੇਠ ਯੂਨੀਅਨ ਦਫਤਰ ਚੰਨੋ ਵਿਖੇ ਕੀਤੀ ਗਈ ਜਿਸ ਵਿੱਚ ਦੋਨਾਂ ਯੂਨੀਅਨ ਦੇ ਐਗਜੈਕਟਿਵ ਕਮੇਟੀ ਆਗੂ ਹਾਜ਼ਰ ਸਨ ਜਿਸ […]

Continue Reading

ਫਿਰਕੂ ਫਾਸੀਵਾਦੀ ਤਾਕਤਾਂ ਨੂੰ ਹਰਾਉਣਾ ਲਈ ਕਮਿਉਨਿਸਟ ਲਹਿਰ ਦੀ ਮਜਬੂਤੀ ਅਤਿ ਜਰੂਰੀ- ਕਾਮਰੇਡ ਅਰਸੀ

30 ਦਸੰਬਰ ਦੀ ਵਿਸ਼ਾਲ ਰਾਜਸੀ ਰੈਲੀ ਵਿੱਚ ਲੱਗਭਗ 5000 ਮਿਹਨਤਕਸ ਲੋਕ ਸਮੂਲੀਅਤ ਕਰਨਗੇ- ਚੌਹਾਨ, ਉੱਡਤ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਸਥਾਨਿਕ ਬਾਬਾ ਧਿਆਨ ਦਾਸ ਦੇ ਡੇਰੇ ਤੇ ਸੀਪੀਆਈ ਸਬ ਡਵੀਜ਼ਨ ਸਰਦੂਲਗੜ੍ਹ ਦੀ ਇੱਕ ਅਹਿਮ ਜਰਨਲਬਾਡੀ ਮੀਟਿੰਗ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਆਰੰਭ ਵਿੱਚ ਵਿਛੜੇ ਸਾਥੀਆਂ ਨੂੰ ਮੌਨ ਧਾਰਨ ਕਰਕੇ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, ਗੁਰਦਾਸਪੁਰ 22 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ `ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਗੋਲਡ ਮੈਡਲ ਨਾਲ ਸਨਮਾਨਿਤ

ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਨੂੰ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਯਤਨ ਕਰਾਂਗਾ- ਉਂਕਾਰ ਸਿੰਘ ਤੇਜੇ ਮਸਤੂਆਣਾ ਸਾਹਿਬ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਸਾਹਿਤ ਵਿੱਚ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ `ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਦੇ ਤਹਿਤ […]

Continue Reading

ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਹਰਿਆਣਾ ਨੂੰ ਉਥੇ ਜ਼ਮੀਨ ਅਲਾਟ ਕਰਨ ਦਾ ਫੈਸਲਾ ਰੱਦ ਕਰਨ ਦੀ ਮੰਗ

ਖੱਬੀਆਂ ਪਾਰਟੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਮਾਨਸਾ, ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਉਥੇ ਅਪਣਾ ਵਿਧਾਨ ਸਭਾ ਕੰਪਲੈਕਸ ਉਸਾਰਨ ਲਈ ਜ਼ਮੀਨ ਅਲਾਟ ਕਰਨ ਦਾ ਵਿਚਾਰ ਅਧੀਨ ਫੈਸਲਾ ਤੁਰੰਤ ਰੱਦ ਕੀਤਾ ਜਾਵੇ। ਇਹ ਮੰਗ ਅੱਜ ਇਥੇ ਖੱਬੀਆਂ […]

Continue Reading

ਪੰਜਾਬ ਦੇ ਸੂਰਬੀਰ ਲੋਕਾਂ ਨੇ ਪੁਲਸ ਦੇ ਸਾਥ ਦੇ ਅੱਤਵਾਦ ਕੀਤਾ ਸੀ ਖਤਮ, ਹੁਣ ਨਸ਼ੇ ਦੀ ਖਾਤਮੇ ਲਈ ਪੁਲਸ ਦ੍ਰਿੜ ਸੰਕਲਪ- ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

ਪੰਜਾਬ ਦੇ ਲੋਕਾਂ ਨੂੰ ਡੀ.ਆਈ.ਜੀ ਭੁੱਲਰ ਨੇ ਕੀਤੀ ਅਪੀਲ ਪੁਲਸ ਦਾ ਦਿਓ ਸਾਥ ਤਾਂ ਜੋ ਨਸ਼ੇ ਦੀ ਲੱਤ ਪੰਜਾਬ ਵਿੱਚੋਂ ਖਤਮ ਕੀਤੀ ਜਾ ਸਕੇਬਠਿੰਡਾ, ਗੁਰਦਾਸਪੁਰ 19 ਨਵੰਬਰ (ਸਰਬਜੀਤ ਸਿੰਘ)– ਦਿਨੋ ਦਿਨ ਵੱਧ ਰਹੇ ਨਸ਼ਿਆ ਅਤੇ ਸਟਰੀਟ ਕ੍ਰਾਇਮ ਨੂੰ ਨੱਥ ਪਾਉਣ ਲਈ ਪੁਲਿਸ ਨੇ ਆਪਣੀ ਕਮਰ ਕਸ ਲਈ ਹੈ। ਇਸ ਸੰਬੰਧੀ ਡੀ.ਆਈ.ਜੀ. ਬਠਿੰਡਾ ਰੇਂਜ ਹਰਚਰਨ ਸਿੰਘ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਆਖਰੀ ਤੇ ਪੰਜਵੇਂ ਗੇੜ ‘ਚ ਓਪਨ ਕਬੱਡੀ ਲੜਕੀਆਂ-ਲੜਕਿਆਂ ਦੇ ਮੁਕਾਬਲੇ ਤੇ ਇਨਾਂਮ ਵੰਡੇ ਗਏ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਚੱਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਪੰਜਵੇਂ ਤੇ ਆਖਰੀ ਗੇੜ’ਚ ਓਪਨ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਲੜਕੀਆਂ ਲੜਕਿਆਂ ਦੇ ਮੁਕਾਬਲੇ […]

Continue Reading

ਅੰਤਰਰਾਸ਼ਟਰੀ ਕਾਨਫਰੰਸ ਵਿੱਚ ਬਠਿੰਡਾ ਜ਼ਿਲ੍ਹੇ ਦੇ ਦੋ ਬੱਚੇ ਸ਼੍ਰੋਮਣੀ ਬਾਲ ਲੇਖਕ ਐਵਾਰਡ ਨਾਲ ਸਨਮਾਨਿਤ

11-11 ਹਜਾਰ ਰੁਪਏ ਦੀ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਨਾਲ ਹੋਏ ਸਨਮਾਨਿਤ ਪ੍ਰੋਜੈਕਟ ਮੀਡਿਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਦੀ ਇਸ ਕਾਰਜ ਲਈ ਭਰਪੂਰ ਪ੍ਰਸ਼ੰਸ਼ਾ ਬਠਿੰਡਾ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਨਵੀਂ ਪਨੀਰੀ ਨੂੰ ਆਪਣੀ ਅਮੀਰ ਵਿਰਾਸਤ ਦੇ ਸਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ […]

Continue Reading