ਪੀ.ਐਸ.ਯੂ ਪੰਜਾਬ ਸਟੂਡੈਂਟਸ ਯੂਨੀਅਨ ਇਤਿਹਾਸ ਦੀ ਝਲਕਾ ਤੇ ਵਿਚਾਰ ਗੋਸ਼ਟੀ ਕੱਲ
ਮਾਨਸਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਦੇ ਲੋਕ ਇਤਿਹਾਸ ਵਿੱਚ ਮਹਾਨ ਭੂਮਿਕਾ ਨਿਭਾਉਣ ਵਾਲੀ ਜੱਥੇਬੰਦੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਇਤਿਹਾਸ ਬਾਰੇ ਪ੍ਰੋ. ਅਜਾਇਬ ਸਿੰਘ ਟਿਵਾਣਾ ਦੀ ਪੁਸਤਕ ਪੀ.ਐਸ.ਯੂ ਪੰਜਾਬ ਸਟੂਡੈਂਟਸ ਯੂਨੀਅਨ ਇਤਿਹਾਸ ਦੀ ਝਲਕਾ ਤੇ 28 ਅਕਤੂਬਰ ਨੂੰ ਸਵੇਰੇ 10 ਵਜੇ ਬੱਚਤ ਭਵਨ ਮਾਨਸਾ ਵਿਖੇ ਵਿਚਾਰ ਗੋਸ਼ਟੀ ਕੀਤੀ ਜਾ ਰਹੀ ਹੈ। ਜਿਸ ਵਿੱਚ ਦਰਸ਼ਨ ਖਟਕੜ, […]
Continue Reading

