ਦਿੱਲੀ ਤੋਂ ਅਨੰਦਪੁਰ ਸਾਹਿਬ ਜਾ ਰਿਹਾ ਸੀਸ ਭੇਟ ਨਗਰ ਕੀਰਤਨ ਫਤਿਹਗੜ੍ਹ ਸਾਹਿਬ ਰਾਤਰੀ ਵਿਸ਼ਰਾਮ ਤੋਂ ਬਾਅਦ ਅੱਜ ਰਾਤਰੀ ਪੜਾਹ ਬਿਬਾਣ ਕੀਰਤਪੁਰ ਸਾਹਿਬ ਕਰਨ ਲਈ ਰਵਾਨਾ -ਸਮੂਹ ਰੰਘਰੇਟਾ ਦਲ ਪੰਥ
ਫਤਿਹਗੜ੍ਹ ਸਾਹਿਬ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਅਨੰਦਪੁਰ ਸਾਹਿਬ ਨੂੰ ਆ ਰਿਹਾ ਸੀਸ ਭੇਟ ਨਗਰ ਕੀਰਤਨ ਇਤਿਹਾਸਕ ਸ਼ਹੀਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ ਤੇ ਰਾਤਰੀ ਵਿਸ਼ਰਾਮ ਤੋਂ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ […]
Continue Reading

