ਭਗਵੰਤ ਮਾਨ ਦੇ ਹਰੇ ਪੈਨ ਦੀ ਸਿਆਹੀ ਨੇ ਮਨਰੇਗਾ ਮਜਦੂਰਾ ਦੇ ਚੁੱਲ੍ਹੇ ਠੰਡੇ ਕੀਤੇ – ਚੌਹਾਨ, ਉੱਡਤ

ਪੰਜਾਬ ਖੇਤ ਮਜਦੂਰ ਯੂਨੀਅਨ ਤੇ ਏਟਕ ਵੱਲੋ 3 ਸਤੰਬਰ ਨੂੰ ਜ਼ਿਲ੍ਹਾ ਹੈਡਕੁਆਰਟਰ ਤੇ ਪ੍ਰਦਰਸਨ ਕਰਨ ਦਾ ਐਲਾਨ ਮਾਨਸਾ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਸਥਾਨਿਕ ਸੁਤੰਤਰ ਭਵਨ ਵਿੱਖੇ ਪੰਜਾਬ ਖੇਤ ਮਜਦੂਰ ਯੂਨੀਅਨ ਤੇ ਆਲ ਇੰਡੀਆ ਟ੍ਰੇਡ ਯੂਨੀਅਨ ਕਾਗਰਸ (ਏਟਕ) ਦੀਆ ਜ਼ਿਲ੍ਹਾ ਇਕਾਈਆ ਦੀ ਇੱਕ ਅਹਿਮ ਮੀਟਿੰਗ ਕ੍ਰਮਵਾਰ ਸੀਤਾਰਾਮ ਗੋਬਿੰਦਪੁਰਾ ਤੇ ਸਾਧੂ ਸਿੰਘ ਰਾਮਾਨੰਦੀ ਦੀ ਪ੍ਰਧਾਨਗੀ ਹੇਠ […]

Continue Reading

ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਵਲੋਂ ਸੰਘ ਦਾ ਗੁਣਗਾਨ ਅਤੇ ਸਾਵਰਕਰ ਨੂੰ ਸਭ ਤੋਂ ਉਪਰ ਰੱਖਣਾ ਆਜ਼ਾਦੀ ਸੰਗਰਾਮ ਦਾ ਘੋਰ ਅਪਮਾਨ – ਲਿਬਰੇਸ਼ਨ

ਬੀਜੇਪੀ ਨੂੰ ਸਤਾ ਤੋਂ ਲਾਹੁਣ ਲਈ ਪੰਜਾਬੀ ਜ਼ੋਰ ਨਾਲ ਵੋਟ ਚੋਰ ਗੱਦੀ ਛੋੜ ਅੰਦੋਲਨ ਵਿੱਚ ਕੁੱਦਣ ਮਾਨਸਾ,ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਪ੍ਰਧਾਨ ਮੰਤਰੀ ਮੋਦੀ ਵਲੋਂ 15 ਅਗਸਤ ਦੇ ਦਿਨ ਲਾਲ ਕਿਲ੍ਹੇ ਤੋਂ ਅਪਣੇ ਭਾਸ਼ਣ ਵਿਚ ਆਰ ਐਸ ਐਸ ਵਰਗੇ ਘੋਰ ਫਿਰਕੂ, ਆਜ਼ਾਦੀ ਸੰਗਰਾਮ ਦੇ ਦਲਿਤਾਂ ਧਾਰਮਿਕ ਘੱਟ ਗਿਣਤੀਆਂ ਅਤੇ ਵਿਗਿਆਨ ਦੇ ਦੁਸ਼ਮਣ ਤੇ ਇਕ ਦਹਿਸ਼ਤਗਰਦ […]

Continue Reading

ਉਪ ਮੰਡਲ ਇੰਜੀਨੀਅਰ ਮੁਕਤਸਰ ਵੱਲੋਂ ਮੁਲਾਜ਼ਮਾਂ ਤੇ ਠੇਕਾ ਕਾਮਿਆਂ ਦੇ ਜਬਰੀ ਮੈਡੀਕਲ ਤੇ ਡੋਪ ਟੈਸਟ ਕਰਾਉਣ ਦੀ ਨਿਖੇਧੀ

ਵਿਭਾਗੀ ਮੁਖੀ ਵੱਲੋਂ ਜਾਰੀ ਨੋਟੀਫਿਕੇਸ਼ਨਾਂ ਨੂੰ ਲਾਗੂ ਕਰਨ ਦੀ ਮੰਗ ਮੋਰਿੰਡਾ, ਗੁਰਦਾਸਪੁਰ, 16, ਅਗਸਤ (ਸਰਬਜੀਤ ਸਿੰਘ)ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਨੰਬਰ ਚਾਰ ਮੁਕਤਸਰ ਸਾਹਿਬ ਵੱਲੋਂ ਫੀਲਡ ਦੇ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੇ ਦੁਆਰਾ ਮੈਡੀਕਲ ਅਤੇ ਡੋਪ ਟੈਸਟ ਕਰਾਉਣ ਸਬੰਧੀ ਸਿਵਲ ਸਰਜਨ ਮੁਕਤਸਰ ਸਾਹਿਬ ਨੂੰ ਪੱਤਰ ਲਿਖ ਕੇ ਮੁਲਾਜ਼ਮ ਵਿਰੋਧੀ ਹੋਣ ਦਾ […]

Continue Reading

25ਵੀਂ ਪਾਰਟੀ ਕਾਂਗਰਸ ਕਮਿਉਨਿਸਟ ਲਹਿਰ ਦੇ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ -ਕਾਮਰੇਡ ਅਰਸੀ

ਸ਼ਹੀਦ ਊਧਮ ਸਿੰਘ ਦੀ ਸਮਾਧ ਤੋ ਚੱਲੇ ਜੱਥੇ ਦਾ 21 ਅਗਸਤ ਨੂੰ ਮਾਨਸਾ ਵਿੱਚ ਕਰਾਂਗੇ ਭਰਵਾ ਸਵਾਗਤ- ਚੌਹਾਨ, ਉੱਡਤ ਮਾਨਸਾ, ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰ)— ਵਿਰੋਧੀ ਧਿਰ ਦੇ ਲੀਡਰ ਵੱਲੇ ਵੋਟ ਚੋਰੀ ਦੇ ਮਾਮਲੇ ਵਿੱਚ ਕੀਤੇ ਖੁਲਾਸਿਆ ਤੋ ਬਾਅਦ ਵੀ ਚੋਣ ਆਯੋਗ ਦੇ ਨੇਗੇਟਿਵ ਰਵੱਈਏ ਤੋ ਸਾਬਤ ਹੋ ਚੁੱਕਾ ਹੈ ਕਿ ਇਲੈਕਸ਼ਨ ਕਮਿਸ਼ਨ ਨੂੰ ਕਿਸ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਅਖੰਡ ਪਾਠ ਅਰੰਭ 17 ਨੂੰ ਭੋਗ ਉਪਰੰਤ ਧਾਰਮਿਕ ਸੱਜਣਗੇ-ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 15 ਅਗਸਤ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਲੜੀਵਾਰ ਅਖੰਡ ਪਾਠ ਸਾਹਿਬ ਅੱਜ ਆਰੰਭ ਕਰ ਦਿੱਤੇ ਗਏ, ਜਿੰਨਾ ਦੇ ਸੰਪੂਰਨ ਭੋਗ 17 ਅਗਸਤ ਦਿੱਨ ਐਤਵਾਰ ਪਾਉਣ ਤੋਂ ਉਪਰੰਤ ਇੱਕ […]

Continue Reading

ਬੰਦੀ ਸਿੰਘਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਤੁਰੰਤ ਰਿਹਾਅ ਕੀਤੇ ਜਾਣ – ਲਿਬਰੇਸ਼ਨ

ਸੁਪਰੀਮ ਕੋਰਟ ਵਲੋਂ ਇਸ ਸਬੰਧੀ ਜਾਰੀ ਹਿਦਾਇਤਾਂ ਨੂੰ ਅਮਲ ਵਿੱਚ ਲਿਆਉਣ ਦੀ ਮੰਗ ਮਾਨਸਾ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)—   ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਵਲੋਂ ਅਪਣੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਸਬੰਧੀ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਦੇ […]

Continue Reading

ਗਾਜ਼ਾ ਵਿੱਚ ਜ਼ਿਓਨਵਾਦੀ ਇਜ਼ਰਾਈਲ ਵਲੋਂ ਪੱਤਰਕਾਰਾਂ ਦਾ ਕਤਲੇਆਮ

ਪੱਤਰਕਾਰੀ ਦੇ ਖੇਤਰ ‘ਚ ਇੱਕ ਹੋਰ ਕਾਲ਼ਾ ਦਿਨ ਬਰਨਾਲਾ, ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਗਾਜ਼ਾ ਵਿੱਚ ਹਰ ਰੋਜ਼ ਇਜ਼ਰਾਈਲੀ ਫੌਜ ਵੱਲੋਂ  ਆਮ ਲੋਕਾਂ ਦਾ ਨਸਲੀ ਸਫ਼ਾਇਆ ਕੀਤਾ ਜਾ ਰਿਹਾ ਹੈ, ਜਿਸਦਾ ਦੁਨੀਆਂ ਪੱਧਰ ‘ਤੇ ਤਿੱਖਾ ਵਿਰੋਧ ਹੋ ਰਿਹਾ ਹੈ। ਸੀਪੀਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਇੱਕ ਪ੍ਰੈਸ ਬਿਆਨ […]

Continue Reading

ਇਜ਼ਰਾਇਲੀ ਫ਼ੌਜ ਵਲੋਂ ਮਿਥ ਕੇ 6 ਪੱਤਰਕਾਰਾਂ ਨੂੰ ਕਤਲ ਕਰਨ ਦੀ ਲਿਬਰੇਸ਼ਨ ਵੱਲੋਂ ਸਖ਼ਤ ਨਿੰਦਾ- ਕਾਮਰੇਡ ਨਛੱਤਰ ਸਿੰਘ

ਮਾਨਸਾ, ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਗਾਜ਼ਾ ਪੱਟੀ ਵਿੱਚ ਫ਼ਲਸਤੀਨੀ ਲੋਕਾਂ ਉਤੇ ਢਾਹੇ ਜਾ ਰਹੇ ਅਸਹਿ ਤੇ ਅਕਹਿ ਜ਼ੁਲਮਾਂ ਦੀਆਂ ਖਬਰਾਂ ਤੇ ਤਸਵੀਰਾਂ ਸੰਸਾਰ ਭਰ ਵਿੱਚ ਜਾਣੋ ਰੋਕਣ ਲਈ ਨੇਤਨਯਾਹੂ ਸਰਕਾਰ ਵਲੋਂ ਵਿਸ਼ੇਸ਼ ਤੌਰ ‘ਤੇ ਨਿਸ਼ਾਨਾ ਬਣਾ ਕੇ ਕਤਲ ਕਰਨ ਦੀ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਸਖਤ ਨਿੰਦਾ ਕੀਤੀ ਗਈ ਹੈ। ਇਥੇ ਹੋਈ ਪਾਰਟੀ ਦੀ […]

Continue Reading

ਲੈਡ ਪੁਲਿੰਗ ਨੀਤੀ ਦੀ ਵਾਪਸੀ ਪੰਜਾਬ ਦੇ ਕਿਸਾਨਾ ਤੇ ਸੰਘਰਸਸੀਲ ਲੋਕਾ ਦੀ ਇਤਿਹਾਸਕ ਜਿੱਤ : ਚੌਹਾਨ/ ਉੱਡਤ

21 ਸਤੰਬਰ ਦੀ ਚੰਡੀਗੜ੍ਹ ਰੈਲੀ ਦੀ ਤਿਆਰੀ ਹਿੱਤ ਪਿੰਡ ਬਾਜੇਵਾਲਾ ਵਿੱਖੇ ਜਨਤਕ ਮੀਟਿੰਗ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)–  ਕੇਦਰ ਦੀ ਮੋਦੀ ਸਰਕਾਰ ਦੇ ਕਾਲੇ ਕਾਨੂੰਨਾ ਦੀ ਤਰਜ ਤੇ ਪੰਜਾਬ ਦੀ ਮਾਨ ਸਰਕਾਰ ਵੱਲੋ ਪੰਜਾਬ ਦੇ ਕਿਸਾਨਾ ਨੂੰ ਉਜਾੜਨ ਲਈ ਲਿਆਦੀ ਲੈਡ ਪੁਲਿੰਗ ਨੀਤੀ ਦੀ ਵਾਪਸੀ ਕਿਸਾਨਾ ਤੇ ਸੰਘਰਸਸੀਲ ਲੋਕਾ ਦੀ ਇਤਿਹਾਸਕ ਤੇ ਸਾਨਦਾਰ […]

Continue Reading

ਰੱਖੜੀ ਤਿਉਹਾਰ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਵੱਲੋਂ ਡੇਰਾ ਬਾਬਾ ਵਡਭਾਗ ਸਿੰਘ ਹਿਮਾਚਲ ਵਿਖੇ ਤਿੰਨ ਦਿਨਾਂ ਲੰਗਰ ਅਤੇ ਦੀਵਾਨ ਸਜਾਏ ਗਏ : ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਜੀ ਤੇ ਵੱਡੇ ਮਹਾਂਪੁਰਖ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਰੱੱਖੜ ਪੁਨਿਆ ਮੌਕੇ ਹਰ ਸਾਲ ਚਾਰ ਦਿਨ ਲੰਗਰ ਚਲਾਉਣ ਤੇ ਧਾਰਮਿਕ ਦੀਵਾਨ ਲਾਉਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ […]

Continue Reading