ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਵੱਡਾ ਗੁਰਮਤਿ ਸਮਾਗਮ ਕਰਵਾਇਆ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗਊ ਘਾਟ ਲਾਗੇ ਬੁੱਢਾ ਨਾਲਾ ਲੁਧਿਆਣਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੇ ਨਾਲ ਨਾਲ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ […]

Continue Reading

ਗੁਰਦਾਸਪੁਰ ਗ੍ਰੇਨੇਡ ਹਮਲਾ, ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਚੰਡੀਗੜ੍ਹ, ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ (ਯੂਪੀ) ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਗੁਰਦਾਸਪੁਰ ਵਿੱਚ ਪੁਲਿਸ ਥਾਣੇ ’ਤੇ ਗ੍ਰਨੇਡ ਹਮਲੇ ਕਰਨ ਵਿੱਚ ਸ਼ਾਮਲ ਇਸ ਗਿਰੋਹ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ (ਇਨਕਾਊਂਟਰ) ਕੀਤਾ। ਇਹ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਸ਼ਹੀਦੀ ਦਿਹਾੜਾ ਲੋਹਟਬੱਦੀ ਰਾਏਕੋਟ ਲੁਧਿਆਣਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਮਨਾਇਆ ਗਿਆ – ਭਾਈ ਖਾਲਸਾ

ਲੁਧਿਆਣਾ, ਗੁਰਦਾਸਪੁਰ 23 ਦਸੰਬਰ (ਸਰਬਜੀਤ ਸਿੰਘ)– ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸ਼ਹੀਦੀ ਹਫ਼ਤੇ ਦੌਰਾਨ ਜਿੱਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਵੱਡੇ ਵੱਡੇ ਨਗਰ ਕੀਰਤਨ, ਧਾਰਮਿਕ ਸਮਾਗਮ ਅਤੇ ਕਈ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਏ ਗੁਰੂ ਗੋਬਿੰਦ ਸਿੰਘ ਸਾਹਿਬ ਜੀ, ਛੋਟੇ ਤੇ ਵੱਡੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਦੇ ਨਾਲ ਨਾਲ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ -ਬਿੰਦਰ ਕੌਰ ਉੱਡਤ

ਝੁਨੀਰ, ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਰਲੀਮੈਂਟ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਸਦਾ ਬਚਾਅ ਕੀਤੇ ਜਾਣ ਖਿਲਾਫ, ਨਵੀਂ ਖੇਤੀ ਨੀਤੀ ਰੱਦ ਕਰਵਾਏ ਜਾਣ ਅਤੇ ਕਿਸਾਨੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸੀ ਪੀ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਗੜ੍ਹੀ ਚਮਕੌਰ ਸਾਹਿਬ ਵਿਖੇ ਸਲਾਨਾ ਸ਼ਹੀਦੀ ਦਿਹਾੜਾ ਮਨਾਇਆ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਚਮਕੌਰ ਸਾਹਿਬ, ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)–ਅੱਜ ਦੇ ਦਿਨ 8 ਪੋਹ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਲ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਮੁੱਖ ਜਰਨੈਲ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ) ਜੀ ਅਤੇ ਹੋਰ ਸਿੰਘ ਸ਼ਹੀਦ ਹੋ ਗਏ, ਇਸ ਕੱਚੀ ਗੜ੍ਹੀ ਚਮਕੌਰ ਸਾਹਿਬ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 22 ਅਕਤੂਬਰ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ […]

Continue Reading

ਮਨਰੇਗਾ ਕਾਨੂੰਨ ਨੂੰ ਸਾਰਥਿਕ ਰੂਪ ਵਿੱਚ ਲਾਗੂ ਕਰਕੇ ਮਜਦੂਰਾ ਦੀ ਸਾਰ ਲਵੇ ਮਾਨ ਸਰਕਾਰ – ਐਡਵੋਕੇਟ ਉੱਡਤ

30 ਦਸੰਬਰ ਦੀ ਵਿਸ਼ਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਪਿੰਡ ਬਾਜੇਵਾਲਾ ਤੇ ਮਾਖੇਵਾਲਾ ਵਿੱਖੇ ਜਨਤਕ ਮੀਟਿੰਗਾ ਝੁਨੀਰ / ਸਰਦੂਲਗੜ੍ਹ , ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)–ਚੋਣਾਂ ਤੋ ਪਹਿਲਾ ਆਮ ਆਦਮੀ ਪਾਰਟੀ ਨੇ ਮਨਰੇਗਾ ਮਜਦੂਰਾ ਨੂੰ ਗਰੰਟੀ ਦਿੱਤੀ ਸੀ ਕਿ ਜਦੋ ਉਹ ਸੱਤਾ ਵਿੱਚ ਆਏ ਤਾ ਮਨਰੇਗਾ ਸਕੀਮ ਨੂੰ ਸਾਰਥਿਕ ਰੂਪ ਵਿੱਚ ਲਾਗੂ ਕੀਤਾ ਜਾਵੇਗਾ ਤੇ […]

Continue Reading

ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਨੌਜਵਾਨ ਦਾ ਕੀਤਾ‌ ਅੰਤਿਮ ਸੰਸਕਾਰ

ਮਾਨਸਾ, ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)- ਮਾਨਸਾ ਵਿਖੇ ਜੋ 23 ਸਾਲਾਂ ਨੌਜਵਾਨ ਗੁਰਮੀਤ ਸਿੰਘ ਪਿੰਡ ਜਵਾਹਰਕੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਕਾਰਨ ਧਰਨਾ ਚੱਲ ਰਿਹਾ ਸੀ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਸੰਸਕਾਰ ਕਰ ਦਿੱਤਾ ਗਿਆ ਸਮਝੌਤੇ ਵਿੱਚ ਡਿਊਟੀ ਮਜਿਸਟਰੇਟ ਨੇ ਲੋਕਾਂ ਵਿੱਚ ਆ ਕੇ ਵਿਸ਼ਵਾਸ ਦਵਾਇਆ ਕਿ ਪਰਿਵਾਰ […]

Continue Reading

ਸਾਹਿਬਜ਼ਾਦਿਆਂ ਦੀ ਯਾਦ ਵਿੱਚ ਪੈਦਲ ਚੱਲ ਕੇ ਨਗਰ ਕੀਰਤਨ ਰਾਹੀਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਪਹੁੰਚਣਾ ਵਧੀਆ ਤੇ ਸ਼ਲਾਘਾਯੋਗ ਧਾਰਮਿਕ ਪ੍ਰੋਗ੍ਰਾਮ- ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ

ਫਿਲੌਰ, ਗੁਰਦਾਸਪੁਰ, 21 ਦਸੰਬਰ ( ਸਰਬਜੀਤ ਸਿੰਘ)– ਸਾਹਿਬ ਜ਼ਾਦਿਆਂ ਦੀ ਯਾਦ ‘ਚ ਇੱਕ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸੁਭਾਨਾ ਜਲੰਧਰ ਰਵਾਨਾ ਹੋਇਆ ਅਤੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਵਿਖੇ ਪਹੁੰਚਿਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਥਾਨਕ ਸੰਗਤਾਂ ਦੇ ਨਾਲ ਨਾਲ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ […]

Continue Reading

ਨਸ਼ਾ ਤਸਕਰਾਂ ਨੂੰ ਬਚਾਉਣਾ ਬੰਦ ਕਰੇ ਪੁਲਿਸ ਅਤੇ ਮਾਨ ਸਰਕਾਰ-ਪਰਮਿੰਦਰ ਸਿੰਘ ਝੋਟਾ

ਮਾਨਸਾ, ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)– ਅੱਜ ਵੱਖ ਵੱਖ ਜਥੇਬੰਦੀਆਂ ਅਤੇ ਖੱਬੇਪੱਖੀ ਪਾਰਟੀ ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈਕੇ ਧਰਨੇ ਤੇ ਬੈਠੇ ਪ੍ਰਦਰਸ਼ਨਕਾਰੀਆਂ ਅਤੇ ਮ੍ਰਿਤਕ ਦੇ ਪਰਿਵਾਰ ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਮਾਨਸਾ ਦੇ ਸਿਵਿਲ ਹਸਪਤਾਲ ਵਿੱਚ ਮੁੜ ਧਰਨਾ ਸ਼ੁਰੂ ਕੀਤਾ। ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ […]

Continue Reading