ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ਼ ਪ੍ਰਦਰਸ਼ਨ
ਮਾਨਸਾ, ਗੁਰਦਾਸਪੁਰ, 9 ਦਸੰਬਰ – ( ਸਰਬਜੀਤ ਸਿੰਘ)-ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਵੱਲੋਂ ਸਥਾਨਕ ਬੱਸ ਸਟੈਂਡ ਕੋਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦੇ […]
Continue Reading

